Online Bible

- Reklamy -




ਮਰਕੁਸ ਦੀ ਇੰਜੀਲ 1:6 - Punjabi Standard Bible

6 ਯੂਹੰਨਾ ਊਠ ਦੇ ਵਾਲਾਂ ਦਾ ਪਹਿਰਾਵਾ ਪਹਿਨਦਾ ਤੇ ਆਪਣੇ ਲੱਕ ਦੁਆਲੇ ਚਮੜੇ ਦਾ ਕਮਰਬੰਦ ਬੰਨ੍ਹਦਾ ਸੀ ਅਤੇ ਉਹ ਟਿੱਡੀਆਂ ਤੇ ਜੰਗਲੀ ਸ਼ਹਿਦ ਖਾਂਦਾ ਸੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

6 ਅਤੇ ਯੂਹੰਨਾ ਦੇ ਬਸਤ੍ਰ ਊਠ ਦੇ ਵਾਲਾਂ ਦੇ ਸਨ ਅਤੇ ਚੰਮ ਦੀ ਪੇਟੀ ਉਹ ਦੇ ਲੱਕ ਨਾਲ ਸੀ ਅਤੇ ਉਹ ਟਿੱਡੀਆਂ ਅਰ ਬਣ ਦਾ ਸ਼ਹਿਤ ਖਾਂਦਾ ਹੁੰਦਾ ਸੀ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਯੂਹੰਨਾ ਦੇ ਬਸਤਰ ਊਠ ਦੇ ਵਾਲਾਂ ਦੇ ਸੀ ਅਤੇ ਚਮੜੇ ਦੀ ਪੇਟੀ ਉਸ ਦੇ ਲੱਕ ਨਾਲ ਬੰਨ੍ਹੀ ਹੋਈ ਸੀ, ਉਹ ਟਿੱਡੀਆਂ ਅਤੇ ਜੰਗਲੀ ਸ਼ਹਿਦ ਖਾਂਦਾ ਹੁੰਦਾ ਸੀ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

6 ਯੂਹੰਨਾ ਊਠ ਦੇ ਵਾਲਾਂ ਦਾ ਬਣਿਆ ਹੋਇਆ ਚੋਗਾ ਪਾਉਂਦਾ ਅਤੇ ਚਮੜੇ ਦੀ ਪੇਟੀ ਆਪਣੇ ਲੱਕ ਦੁਆਲੇ ਬੰਨ੍ਹਦਾ ਸੀ । ਉਸ ਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਦ ਸੀ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

6 ਯੋਹਨ ਊਠ ਦੇ ਵਾਲਾਂ ਤੋਂ ਬਣੇ ਕੱਪੜੇ ਪਾਉਂਦਾ ਸੀ, ਅਤੇ ਉਸਦੀ ਕਮਰ ਉੱਤੇ ਚਮੜੇ ਦਾ ਕਮਰਬੰਧ ਸੀ ਅਤੇ ਉਹ ਟਿੱਡੀਆਂ ਅਤੇ ਜੰਗਲੀ ਸ਼ਹਿਦ ਖਾਂਦਾ ਹੁੰਦਾ ਸੀ।

Viz kapitola kopírovat

ਪਵਿੱਤਰ ਬਾਈਬਲ

6 ਯੂਹੰਨਾ ਦੇ ਕੱਪੜੇ ਊਠ ਦੇ ਵਾਲਾਂ ਦੇ ਸਨ ਅਤੇ ਉਸਦੀ ਕਮਰ ਉੱਤੇ ਚਮੜੇ ਦੀ ਪੇਟੀ ਬੰਧੀ ਹੋਈ ਸੀ। ਉਹ ਟਿੱਡੀਆਂ ਅਤੇ ਜੰਗਲੀ ਸ਼ਹਿਦ ਖਾਂਦਾ ਸੀ।

Viz kapitola kopírovat




ਮਰਕੁਸ ਦੀ ਇੰਜੀਲ 1:6

Následuj nás:

Reklamy


Reklamy