ਫਿਲੇਮੋਨ 1:11 - Punjabi Standard Bible11 ਇੱਕ ਸਮੇਂ ਉਹ ਤੇਰੇ ਲਈ ਕਿਸੇ ਕੰਮ ਦਾ ਨਹੀਂ ਸੀ, ਪਰ ਹੁਣ ਉਹ ਤੇਰੇ ਅਤੇ ਮੇਰੇ ਦੋਹਾਂ ਦੇ ਲਈ ਉਪਯੋਗੀ ਹੈ। Viz kapitolaਪਵਿੱਤਰ ਬਾਈਬਲ O.V. Bible (BSI)11 ਜਿਹੜਾ ਅੱਗੇ ਤੇਰੇ ਕਿਸੇ ਕੰਮ ਦਾ ਨਾ ਸੀ ਪਰ ਹੁਣ ਤੇਰੇ ਅਤੇ ਮੇਰੇ ਬਹੁਤ ਕੰਮ ਦਾ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਜਿਹੜਾ ਪਹਿਲਾਂ ਤੇਰੇ ਕਿਸੇ ਕੰਮ ਦਾ ਨਹੀਂ ਸੀ, ਪਰ ਹੁਣ ਤੇਰੇ ਅਤੇ ਮੇਰੇ ਬਹੁਤ ਕੰਮ ਦਾ ਹੈ। Viz kapitolaਪਵਿੱਤਰ ਬਾਈਬਲ (Revised Common Language North American Edition)11 ਪਹਿਲਾਂ ਉਹ ਤੇਰੇ ਕਿਸੇ ਕੰਮ ਦਾ ਨਹੀਂ ਸੀ ਪਰ ਹੁਣ ਤੇਰੇ ਅਤੇ ਮੇਰੇ, ਦੋਨਾਂ ਦੇ ਲਈ ਲਾਭਦਾਇਕ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ11 ਪਹਿਲਾਂ ਉਹ ਤੇਰੇ ਲਈ ਬੇਕਾਰ ਸੀ, ਪਰ ਹੁਣ ਉਹ ਤੇਰੇ ਅਤੇ ਮੇਰੇ ਲਈ ਲਾਭਦਾਇਕ ਹੋ ਗਿਆ ਹੈ। Viz kapitolaਪਵਿੱਤਰ ਬਾਈਬਲ11 ਅਤੀਤ ਵਿੱਚ, ਉਹ ਤੁਹਾਡੇ ਲਈ ਬੇਕਾਰ ਸੀ। ਪਰ ਹੁਣ ਉਹ ਦੋਹਾਂ ਮੇਰੇ ਅਤੇ ਤੁਹਾਡੇ ਲਈ ਉਪਯੋਗੀ ਬਣ ਗਿਆ ਹੈ। Viz kapitola |