ਫਿਲੇਮੋਨ 1:13 - Punjabi Standard Bible13 ਉਸ ਨੂੰ ਮੈਂ ਆਪਣੇ ਕੋਲ ਰੱਖਣਾ ਚਾਹੁੰਦਾ ਸੀ ਤਾਂਕਿ ਉਹ ਮੇਰੇ ਬੰਧਨਾਂ ਵਿੱਚ ਜੋ ਖੁਸ਼ਖ਼ਬਰੀ ਦੀ ਖਾਤਰ ਹਨ ਤੇਰੇ ਥਾਂ ਮੇਰੀ ਸੇਵਾ ਕਰੇ, Viz kapitolaਪਵਿੱਤਰ ਬਾਈਬਲ O.V. Bible (BSI)13 ਮੈਂ ਚਾਹੁੰਦਾ ਸਾਂ ਜੋ ਉਹ ਨੂੰ ਆਪਣੇ ਹੀ ਕੋਲ ਰੱਖਾਂ ਭਈ ਤੇਰੇ ਥਾਂ ਖੁਸ਼ ਖਬਰੀ ਦੇ ਬੰਧਨਾਂ ਵਿੱਚ ਮੇਰੀ ਟਹਿਲ ਕਰੇ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਮੈਂ ਚਾਹੁੰਦਾ ਸੀ ਜੋ ਉਹ ਨੂੰ ਆਪਣੇ ਹੀ ਕੋਲ ਰੱਖਾਂ, ਤਾਂ ਕਿ ਤੇਰੇ ਵੱਲੋਂ ਖੁਸ਼ਖਬਰੀ ਦੇ ਬੰਧਨਾਂ ਵਿੱਚ ਮੇਰੀ ਸੇਵਾ ਕਰੇ। Viz kapitolaਪਵਿੱਤਰ ਬਾਈਬਲ (Revised Common Language North American Edition)13 ਮੈਂ ਉਸ ਨੂੰ ਆਪਣੇ ਨਾਲ ਰੱਖਣਾ ਚਾਹੁੰਦਾ ਸੀ ਜਿੱਥੇ ਮੈਂ ਸ਼ੁਭ ਸਮਾਚਾਰ ਦੇ ਕਾਰਨ ਕੈਦ ਵਿੱਚ ਹਾਂ ਤਾਂ ਜੋ ਉਹ ਇਸ ਕੰਮ ਵਿੱਚ ਤੇਰੀ ਥਾਂ ਤੇ ਮੇਰੀ ਮਦਦ ਕਰਦਾ Viz kapitolaਪੰਜਾਬੀ ਮੌਜੂਦਾ ਤਰਜਮਾ13 ਮੈਂ ਉਸ ਨੂੰ ਆਪਣੇ ਨਾਲ ਰੱਖਣਾ ਪਸੰਦ ਕਰਾਂਗਾ ਤਾਂ ਕਿ ਉਹ ਮੇਰੀ ਸਹਾਇਤਾ ਕਰਨ ਵਿੱਚ ਤੇਰੀ ਥਾਂ ਲੈ ਸਕੇ ਜਦੋਂ ਕਿ ਮੈਂ ਖੁਸ਼ਖ਼ਬਰੀ ਲਈ ਜ਼ੰਜੀਰਾਂ ਵਿੱਚ ਹਾਂ। Viz kapitolaਪਵਿੱਤਰ ਬਾਈਬਲ13 ਮੈਂ ਉਸ ਨੂੰ ਓਨਾ ਚਿਰ ਸਹਾਇਤਾ ਲਈ ਆਪਣੇ ਨਾਲ ਰੱਖਣਾ ਚਾਹੁੰਦਾ ਜਿੰਨਾ ਚਿਰ ਤੱਕ ਮੈਂ ਖੁਸ਼ਖਬਰੀ ਲਈ ਕੈਦ ਵਿੱਚ ਹਾਂ। ਉਹ ਤੁਹਾਡੀ ਜਗ਼੍ਹਾ ਮੇਰੀ ਸੇਵਾ ਕਰ ਰਿਹਾ ਹੋਵੇਗਾ। Viz kapitola |