ਫਿਲੇਮੋਨ 1:14 - Punjabi Standard Bible14 ਪਰ ਤੇਰੀ ਸਹਿਮਤੀ ਤੋਂ ਬਿਨਾਂ ਮੈਂ ਕੁਝ ਨਾ ਕਰਨਾ ਚਾਹਿਆ, ਤਾਂਕਿ ਤੇਰੀ ਇਹ ਭਲਾਈ ਮਜ਼ਬੂਰੀ ਨਾਲ ਨਹੀਂ ਸਗੋਂ ਸਵੈ-ਇੱਛਾ ਨਾਲ ਹੋਵੇ। Viz kapitolaਪਵਿੱਤਰ ਬਾਈਬਲ O.V. Bible (BSI)14 ਪਰ ਤੇਰੀ ਸਲਾਹ ਬਿਨਾ ਮੈਂ ਕੁਝ ਕਰਨਾ ਨਾ ਚਾਹਿਆ ਤਾਂ ਜੋ ਤੇਰਾ ਉਪਕਾਰ ਲਚਾਰੀ ਤੋਂ ਨਹੀਂ ਸਗੋਂ ਰਜ਼ਾਮੰਦੀ ਨਾਲ ਹੋਵੇ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਪਰ ਤੇਰੀ ਸਲਾਹ ਬਿਨ੍ਹਾਂ ਮੈਂ ਕੁਝ ਕਰਨਾ ਨਾ ਚਾਹਿਆ, ਤਾਂ ਜੋ ਤੇਰੀ ਇਹ ਭਲਾਈ ਮਜ਼ਬੂਰੀ ਨਾਲ ਨਹੀਂ, ਸਗੋਂ ਤੇਰੀ ਸਵੈ ਇੱਛਾ ਨਾਲ ਹੋਵੇ। Viz kapitolaਪਵਿੱਤਰ ਬਾਈਬਲ (Revised Common Language North American Edition)14 ਪਰ ਮੈਂ ਇਹ ਸਭ ਤੇਰੀ ਸਹਿਮਤੀ ਤੋਂ ਬਿਨਾਂ ਨਹੀਂ ਕਰਨਾ ਚਾਹੁੰਦਾ ਸੀ ਤਾਂ ਜੋ ਇਹ ਭਲਾਈ ਜਿਹੜੀ ਤੂੰ ਕਰੇਂ ਉਹ ਮਜਬੂਰੀ ਵਿੱਚ ਨਹੀਂ ਸਗੋਂ ਤੇਰੀ ਆਪਣੀ ਇੱਛਾ ਦੇ ਨਾਲ ਹੋਵੇ । Viz kapitolaਪੰਜਾਬੀ ਮੌਜੂਦਾ ਤਰਜਮਾ14 ਪਰ ਮੈਂ ਤੇਰੀ ਸਹਿਮਤੀ ਤੋਂ ਬਗੈਰ ਕੁਝ ਵੀ ਨਹੀਂ ਕਰਨਾ ਚਾਹੁੰਦਾ, ਤਾਂ ਜੋ ਤੇਰੀ ਕੋਈ ਵੀ ਭਲਾਈ ਮਜ਼ਬੂਰੀ ਨਾਲ ਨਹੀਂ, ਪਰ ਸਵੈ ਇੱਛਾ ਨਾਲ ਹੋਵੇ। Viz kapitolaਪਵਿੱਤਰ ਬਾਈਬਲ14 ਪਰ ਤੁਹਾਨੂੰ ਪਹਿਲਾਂ ਪੁੱਛੇ ਬਗੈਰ ਮੈਂ ਕੋਈ ਵੀ ਗੱਲ ਨਹੀਂ ਸੀ ਕਰਨਾ ਚਾਹੁੰਦਾ। ਤਾਂ ਫ਼ੇਰ ਜਿਹੜੀ ਵੀ ਭਲਾਈ ਤੁਸੀਂ ਮੇਰੇ ਲਈ ਕਰੋਂਗੇ ਉਹ ਇਸ ਲਈ ਹੋਵੇਗੀ ਕਿ ਤੁਸੀਂ ਅਜਿਹਾ ਚਾਹੁੰਦੇ ਸੀ ਨਾ ਕਿ ਇਸ ਲਈ ਕਿ ਮੈਂ ਤੁਹਾਨੂੰ ਕਰਨ ਲਈ ਮਜ਼ਬੂਰ ਕੀਤਾ। Viz kapitola |