Online Bible

- Reklamy -




ਫਿਲੇਮੋਨ 1:17 - Punjabi Standard Bible

17 ਸੋ ਜੇ ਤੂੰ ਮੈਨੂੰ ਆਪਣਾ ਸਾਂਝੀ ਸਮਝਦਾ ਹੈਂ ਤਾਂ ਉਸ ਨੂੰ ਵੀ ਮੇਰੇ ਵਾਂਗ ਗ੍ਰਹਿਣ ਕਰ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

17 ਸੋ ਜੇ ਤੂੰ ਮੈਨੂੰ ਆਪਣਾ ਸਾਂਝੀ ਜਾਣਦਾ ਹੈਂ ਤਾਂ ਜਿਵੇਂ ਮੈਨੂੰ ਤਿਵੇਂ ਉਹ ਨੂੰ ਕਬੂਲ ਕਰ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਸੋ ਜੇ ਤੂੰ ਮੈਨੂੰ ਆਪਣਾ ਸਾਂਝੀ ਜਾਣਦਾ ਹੈਂ, ਤਾਂ ਜਿਵੇਂ ਮੈਨੂੰ ਕਬੂਲ ਕਰਦਾ ਹੈ ਤਿਵੇਂ ਉਹ ਨੂੰ ਕਬੂਲ ਕਰ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

17 ਇਸ ਲਈ ਜੇਕਰ ਤੂੰ ਮੈਨੂੰ ਆਪਣਾ ਸਾਂਝੀ ਸਮਝਦਾ ਹੈਂ ਤਾਂ ਜਿਸ ਤਰ੍ਹਾਂ ਤੂੰ ਮੇਰਾ ਸੁਆਗਤ ਕਰਦਾ ਹੈਂ ਉਸੇ ਤਰ੍ਹਾਂ ਉਨੇਸਿਮੁਸ ਦਾ ਸੁਆਗਤ ਕਰ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

17 ਇਸ ਲਈ ਜੇ ਤੂੰ ਮੈਨੂੰ ਆਪਣਾ ਸਾਂਝੀ ਸਮਝਦਾ ਹੈ, ਤਾਂ ਉਸ ਦਾ ਸਵਾਗਤ ਕਰ ਜਿਵੇਂ ਤੂੰ ਮੇਰਾ ਸਵਾਗਤ ਕਰਦਾ ਹੈ।

Viz kapitola kopírovat

ਪਵਿੱਤਰ ਬਾਈਬਲ

17 ਜੇ ਤੁਸੀਂ ਮੈਨੂੰ ਆਪਣਾ ਮਿੱਤਰ ਸਮਝਦੇ ਹੋ ਤਾਂ ਓਨੇਸਿਮੁਸ ਨੂੰ ਦੁਬਾਰਾ ਅਪਨਾ ਲਵੋ। ਉਸਦਾ ਸਵਾਗਤ ਓਸੇ ਤਰ੍ਹਾਂ ਕਰੋ ਜਿਸ ਤਰ੍ਹਾਂ ਤੁਸਾਂ ਮੇਰਾ ਸਵਾਗਤ ਕਰਨਾ ਸੀ।

Viz kapitola kopírovat




ਫਿਲੇਮੋਨ 1:17

Následuj nás:

Reklamy


Reklamy