Online Bible

- Reklamy -




ਫਿਲੇਮੋਨ 1:21 - Punjabi Standard Bible

21 ਮੈਂ ਤੇਰੀ ਆਗਿਆਕਾਰੀ ਉੱਤੇ ਭਰੋਸਾ ਕਰਕੇ ਤੈਨੂੰ ਲਿਖ ਰਿਹਾ ਹਾਂ, ਕਿਉਂਕਿ ਮੈਂ ਜਾਣਦਾ ਹਾਂ ਕਿ ਜੋ ਮੈਂ ਕਹਿੰਦਾ ਹਾਂ ਤੂੰ ਉਸ ਤੋਂ ਵੀ ਵਧਕੇ ਕਰੇਂਗਾ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

21 ਤੇਰੀ ਆਗਿਆਕਾਰੀ ਉੱਤੇ ਭਰੋਸਾ ਰਖ ਕੇ ਮੈਂ ਤੈਨੂੰ ਲਿਖਿਆ ਹੈ ਕਿਉਂ ਜੋ ਮੈਂ ਜਾਣਦਾ ਹਾਂ ਭਈ ਜੋ ਕੁਝ ਮੈਂ ਆਖਦਾ ਹਾਂ ਤੂੰ ਉਸ ਤੋਂ ਵਧੀਕ ਕਰੇਂਗਾ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਤੇਰੀ ਆਗਿਆਕਾਰੀ ਉੱਤੇ ਭਰੋਸਾ ਰੱਖ ਕੇ ਮੈਂ ਤੈਨੂੰ ਲਿਖਿਆ ਹੈ, ਕਿਉਂ ਜੋ ਮੈਂ ਜਾਣਦਾ ਹਾਂ ਭਈ ਜੋ ਕੁਝ ਮੈਂ ਆਖਦਾ ਹਾਂ ਤੂੰ ਉਸ ਤੋਂ ਵੱਧ ਕਰੇਂਗਾ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

21 ਤੇਰੀ ਆਗਿਆ ਪਾਲਣਾ ਦੇ ਉੱਤੇ ਭਰੋਸਾ ਕਰ ਕੇ ਮੈਂ ਇਹ ਲਿਖਦਾ ਹਾਂ ਕਿ ਹੁਣ ਜੋ ਕੁਝ ਮੈਂ ਕਹਿ ਰਿਹਾ ਹਾਂ ਤੂੰ ਉਸ ਤੋਂ ਵੀ ਵੱਧ ਕੇ ਕਰੇਂਗਾ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

21 ਤੇਰੀ ਆਗਿਆਕਾਰੀ ਦਾ ਯਕੀਨ ਹੈ, ਇਸ ਕਰਕੇ ਮੈਂ ਤੈਨੂੰ ਇਹ ਲਿਖਿਆ ਹੈ, ਇਹ ਜਾਣਦੇ ਹੋਏ ਕਿ ਜੋ ਕੁਝ ਮੈਂ ਤੈਨੂੰ ਆਖਦਾ ਹਾਂ ਤੂੰ ਮੇਰੇ ਤੋਂ ਕਿਤੇ ਵੱਧ ਕੇ ਕਰੇਂਗਾ।

Viz kapitola kopírovat

ਪਵਿੱਤਰ ਬਾਈਬਲ

21 ਇਹ ਚਿਠੀ ਮੈਂ ਇਹ ਜਾਣਦਾ ਹੋਇਆ ਲਿਖ ਰਿਹਾ ਹਾਂ ਕਿ ਤੁਸੀਂ ਉਹ ਕਰੋਂਗੇ ਜੋ ਮੈਂ ਮੰਗਾਂਗਾ। ਮੈਂ ਜਾਣਦਾ ਹਾਂ ਕਿ ਤੁਸੀਂ ਮੇਰੀ ਮੰਗ ਨਾਲੋਂ ਵੀ ਵੱਧ ਕਰੋਂਗੇ।

Viz kapitola kopírovat




ਫਿਲੇਮੋਨ 1:21

Následuj nás:

Reklamy


Reklamy