ਫਿਲੇਮੋਨ 1:22 - Punjabi Standard Bible22 ਨਾਲੇ ਮੇਰੇ ਠਹਿਰਨ ਦਾ ਸਥਾਨ ਤਿਆਰ ਰੱਖੀਂ, ਕਿਉਂਕਿ ਮੈਨੂੰ ਆਸ ਹੈ ਕਿ ਤੁਹਾਡੀਆਂ ਪ੍ਰਾਰਥਨਾਵਾਂ ਦੇ ਦੁਆਰਾ ਮੈਂ ਤੁਹਾਡੇ ਕੋਲ ਵਾਪਸ ਭੇਜਿਆ ਜਾਵਾਂਗਾ। Viz kapitolaਪਵਿੱਤਰ ਬਾਈਬਲ O.V. Bible (BSI)22 ਨਾਲੇ ਕੋਈ ਉਤਰਨ ਦਾ ਥਾਂ ਮੇਰੇ ਲਈ ਤਿਆਰ ਕਰ ਰੱਖ ਕਿਉਂ ਜੋ ਮੈਨੂੰ ਆਸ ਹੈ ਭਈ ਤੁਹਾਡੀਆਂ ਪ੍ਰਾਰਥਨਾ ਦੇ ਦੁਆਰਾ ਤੁਹਾਨੂੰ ਬਖ਼ਸ਼ਿਆ ਜਾਵਾਂਗਾ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਅਤੇ ਕੋਈ ਠਹਿਰਨ ਦਾ ਥਾਂ ਮੇਰੇ ਲਈ ਤਿਆਰ ਕਰ ਰੱਖ, ਕਿਉਂ ਜੋ ਮੈਨੂੰ ਆਸ ਹੈ ਕਿ ਤੁਹਾਡੀਆਂ ਪ੍ਰਾਰਥਨਾਵਾਂ ਦੇ ਦੁਆਰਾ ਤੁਹਾਨੂੰ ਬਖਸ਼ਿਆ ਜਾਂਵਾਂਗਾ। Viz kapitolaਪਵਿੱਤਰ ਬਾਈਬਲ (Revised Common Language North American Edition)22 ਇਸ ਦੇ ਨਾਲ ਹੀ, ਮੈਨੂੰ ਉਮੀਦ ਹੈ ਕਿ ਤੇਰੀ ਪ੍ਰਾਰਥਨਾ ਦੇ ਉੱਤਰ ਵਿੱਚ ਪਰਮੇਸ਼ਰ ਮੈਨੂੰ ਅਜਿਹਾ ਮੌਕਾ ਦੇਣਗੇ ਕਿ ਮੈਂ ਤੇਰੇ ਕੋਲ ਆਵਾਂ । ਇਸ ਲਈ ਮੇਰੇ ਰਹਿਣ ਦਾ ਸਥਾਨ ਤਿਆਰ ਰੱਖੀਂ । Viz kapitolaਪੰਜਾਬੀ ਮੌਜੂਦਾ ਤਰਜਮਾ22 ਅਤੇ ਇੱਕ ਗੱਲ ਹੋਰ: ਮੇਰੇ ਲਈ ਇੱਕ ਨਿਵਾਸ ਸਥਾਨ ਤਿਆਰ ਕਰ, ਕਿਉਂਕਿ ਮੈਨੂੰ ਉਮੀਦ ਹੈ ਕਿ ਤੁਹਾਡੀਆਂ ਪ੍ਰਾਰਥਨਾਵਾਂ ਦੇ ਜਵਾਬ ਸਦਕਾ ਤੁਹਾਨੂੰ ਬਖਸ਼ਿਆ ਜਾਂਵਾਂਗਾ। Viz kapitolaਪਵਿੱਤਰ ਬਾਈਬਲ22 ਇਸ ਤੋਂ ਇਲਾਵਾ ਮੇਰੇ ਠਹਿਰਨ ਲਈ ਇੱਕ ਕਮਰਾ ਵੀ ਤਿਆਰ ਰੱਖਣਾ। ਮੈਨੂੰ ਉਮੀਦ ਹੈ ਕਿ ਪਰਮੇਸ਼ੁਰ ਤੁਹਾਡੀਆਂ ਪ੍ਰਾਰਥਨਾ ਮੰਨ ਲਵੇਗਾ ਅਤੇ ਮੈਂ ਤੁਹਾਡੇ ਕੋਲ ਆ ਸੱਕਾਂਗਾ। Viz kapitola |