Online Bible

- Reklamy -




ਫਿਲੇਮੋਨ 1:6 - Punjabi Standard Bible

6 ਮੇਰੀ ਪ੍ਰਾਰਥਨਾ ਹੈ ਕਿ ਤੇਰੇ ਵਿਸ਼ਵਾਸ ਦੀ ਸਾਂਝ ਉਸ ਹਰੇਕ ਭਲਾਈ ਦੀ ਪਛਾਣ ਦੁਆਰਾ ਜਿਹੜੀ ਸਾਡੇ ਵਿੱਚ ਹੈ, ਮਸੀਹ ਦੇ ਲਈ ਪ੍ਰਭਾਵਸ਼ਾਲੀ ਹੋਵੇ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

6 ਭਈ ਤੇਰੀ ਨਿਹਚਾ ਦੀ ਸਾਂਝ ਤੁਹਾਡੀ ਹਰੇਕ ਨੇਕੀ ਦੀ ਪਛਾਣ ਵਿੱਚ ਮਸੀਹ ਦੇ ਲਈ ਗੁਣਕਾਰ ਹੋਵੇ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਜੋ ਤੇਰੇ ਵਿਸ਼ਵਾਸ ਦੀ ਸਾਂਝ, ਤੁਹਾਡੀ ਹਰੇਕ ਨੇਕੀ ਦੀ ਪਛਾਣ ਦੇ ਦੁਆਰਾ ਜੋ ਮਸੀਹ ਵਿੱਚ ਹੈ, ਪ੍ਰਭਾਵਸ਼ਾਲੀ ਹੋਵੇ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

6 ਮੇਰੀ ਪ੍ਰਾਰਥਨਾ ਹੈ ਕਿ ਤੇਰੇ ਵਿਸ਼ਵਾਸ ਦੀ ਸਾਂਝ ਸਾਨੂੰ ਮਸੀਹ ਦੇ ਦੁਆਰਾ ਮਿਲੀ ਹਰ ਅਸੀਸ ਦੀ ਸਮਝ ਵਿੱਚ ਹੋਰ ਡੂੰਘਾਈ ਤੱਕ ਲੈ ਜਾਵੇ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

6 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਸਾਡੀ ਨਿਹਚਾ ਵਿੱਚ ਤੁਹਾਡੀ ਭਾਈਵਾਲੀ ਮਸੀਹ ਦੀ ਖ਼ਾਤਰ ਜਿਹੜੀਆਂ ਵੀ ਅਸੀਂ ਚੰਗੀਆਂ ਗੱਲਾਂ ਸਾਂਝੀਆਂ ਕਰਦੇ ਹਾਂ ਉਸ ਬਾਰੇ ਤੁਹਾਡੀ ਸਮਝ ਨੂੰ ਡੂੰਘਾ ਕਰਨ ਵਿੱਚ ਪ੍ਰਭਾਵਸ਼ਾਲੀ ਹੋਵੇ।

Viz kapitola kopírovat

ਪਵਿੱਤਰ ਬਾਈਬਲ

6 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜਿਹੜਾ ਵਿਸ਼ਵਾਸ ਤੁਸੀਂ ਸਾਂਝਾ ਕਰ ਰਹੇ ਹੋ ਤੁਹਾਨੂੰ ਉਨ੍ਹਾਂ ਸਾਰੀਆਂ ਚੰਗੀਆਂ ਗੱਲਾਂ ਬਾਰੇ ਸਮਝਣ ਦੇ ਯੋਗ ਬਣਾਵੇ ਜੋ ਅਸੀਂ ਮਸੀਹ ਵਿੱਚ ਰੱਖਦੇ ਹਾਂ।

Viz kapitola kopírovat




ਫਿਲੇਮੋਨ 1:6

Následuj nás:

Reklamy


Reklamy