Online Bible

- Reklamy -




ਫ਼ਿਲਿੱਪੈ 1:12 - Punjabi Standard Bible

12 ਹੇ ਭਾਈਓ, ਮੈਂ ਚਾਹੁੰਦਾ ਹਾਂ ਜੋ ਤੁਸੀਂ ਜਾਣ ਲਵੋ ਕਿ ਜੋ ਮੇਰੇ ਨਾਲ ਬੀਤਿਆ ਉਸ ਦੇ ਦੁਆਰਾ ਖੁਸ਼ਖ਼ਬਰੀ ਹੋਰ ਵੀ ਜ਼ਿਆਦਾ ਫੈਲੀ ਹੈ,

Viz kapitola kopírovat

ਪਵਿੱਤਰ ਬਾਈਬਲ O.V. Bible (BSI)

12 ਹੇ ਭਰਾਵੋ, ਮੈਂ ਚਾਹੁੰਦਾ ਹਾਂ ਜੋ ਤੁਸੀਂ ਇਹ ਜਾਣੋ ਭਈ ਮੇਰੇ ਉੱਤੇ ਜੋ ਬੀਤਿਆ ਸੋ ਇੰਜੀਲ ਦੇ ਫੈਲਰ ਜਾਣ ਦਾ ਹੀ ਕਾਰਨ ਹੋਇਆ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਹੇ ਭਰਾਵੋ, ਮੈਂ ਚਾਹੁੰਦਾ ਹਾਂ ਜੋ ਤੁਸੀਂ ਇਹ ਜਾਣੋ ਕਿ ਮੇਰੇ ਉੱਤੇ ਜੋ ਬੀਤਿਆ ਸੋ ਖੁਸ਼ਖਬਰੀ ਦੇ ਪ੍ਰਸਾਰ ਕਾਰਨ ਹੀ ਹੋਇਆ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

12 ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਜੋ ਕੁਝ ਮੇਰੇ ਨਾਲ ਹੋਇਆ ਹੈ, ਇਸ ਦੇ ਦੁਆਰਾ ਸ਼ੁਭ ਸਮਾਚਾਰ ਦਾ ਵਾਧਾ ਹੀ ਹੋਇਆ ਹੈ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

12 ਹੁਣ ਮੈਂ ਚਾਹੁੰਦਾ ਹਾਂ ਕਿ ਹੇ ਭਰਾਵੋ ਅਤੇ ਭੈਣੋ, ਜੋ ਮੇਰੇ ਨਾਲ ਵਾਪਰਿਆ ਹੈ ਉਹ ਅਸਲ ਵਿੱਚ ਖੁਸ਼ਖ਼ਬਰੀ ਨੂੰ ਅੱਗੇ ਵਧਾਉਣ ਵਿੱਚ ਸਹਾਇਤਾ ਦਾ ਕਾਰਨ ਹੋਈਆਂ ਹੈ।

Viz kapitola kopírovat

ਪਵਿੱਤਰ ਬਾਈਬਲ

12 ਭਰਾਵੋ ਅਤੇ ਭੈਣੋ, ਮੈਂ ਚਾਹੁੰਨਾ ਕਿ ਤੁਸੀਂ ਉਨ੍ਹਾਂ ਸਾਰੀਆਂ ਮੰਦੀਆਂ ਗੱਲਾਂ ਬਾਰੇ ਜਾਣੋ ਜਿਹੜੀਆਂ ਮੇਰੇ ਨਾਲ ਵਾਪਰੀਆਂ, ਤੇ ਜਿਨ੍ਹਾਂ ਨੇ ਮੈਨੂੰ ਖੁਸ਼ਖਬਰੀ ਨੂੰ ਵੱਧ ਤੋਂ ਵੱਧ ਫ਼ੈਲਾਉਣ ਵਿੱਚ ਸਹਾਇਤਾ ਕੀਤੀ ਹੈ।

Viz kapitola kopírovat




ਫ਼ਿਲਿੱਪੈ 1:12

Následuj nás:

Reklamy


Reklamy