Online Bible

- Reklamy -




ਫ਼ਿਲਿੱਪੈ 1:17 - Punjabi Standard Bible

17 ਪਰ ਦੂਜੇ ਸਚਾਈ ਨਾਲ ਨਹੀਂ, ਸਗੋਂ ਇਹ ਸੋਚ ਕੇ ਸੁਆਰਥ ਨਾਲ ਮਸੀਹ ਦਾ ਪ੍ਰਚਾਰ ਕਰਦੇ ਹਨ ਕਿ ਮੇਰੇ ਬੰਧਨਾਂ ਵਿੱਚ ਮੇਰੇ ਦੁੱਖ ਨੂੰ ਵਧਾਉਣ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

17 ਪਰ ਓਹ ਨਿਸ਼ਕਪਟ ਨਾਲ ਤਾਂ ਨਹੀਂ ਸਗੋਂ ਧੜੇ ਬਾਜ਼ੀ ਨਾਲ ਮਸੀਹ ਦਾ ਪਰਚਾਰ ਕਰਦੇ ਹਨ, ਇਹ ਸਮਝ ਕੇ ਭਈ ਮੇਰਿਆਂ ਬੰਧਨਾਂ ਵਿੱਚ ਮੈਨੂੰ ਹੋਰ ਵੀ ਕਲੇਸ਼ ਪੁਚਾਉਣ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਪਰ ਓਹ ਨਿਸ਼ਕਪਟਤਾ ਨਾਲ ਨਹੀਂ ਸਗੋਂ ਧੜੇ ਬਾਜ਼ੀ ਨਾਲ ਮਸੀਹ ਦਾ ਪਰਚਾਰ ਕਰਦੇ ਹਨ, ਇਹ ਸਮਝ ਕੇ ਭਈ ਮੇਰੀਆਂ ਬੰਧਨਾਂ ਵਿੱਚ ਮੈਨੂੰ ਹੋਰ ਵੀ ਕਲੇਸ਼ ਪੁਚਾਉਣ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

17 ਪਰ ਕੁਝ ਅਜਿਹੇ ਵੀ ਹਨ ਜਿਹੜੇ ਸੱਚਾਈ ਨਾਲ ਨਹੀਂ ਸਗੋਂ ਸੁਆਰਥ ਨਾਲ ਮਸੀਹ ਦਾ ਪ੍ਰਚਾਰ ਕਰਦੇ ਹਨ ਕਿ ਇਸ ਤਰ੍ਹਾਂ ਕਰਨ ਨਾਲ ਉਹ ਮੇਰੇ ਕੈਦ ਦੇ ਦੁੱਖਾਂ ਵਿੱਚ ਵਾਧਾ ਕਰਨ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

17 ਪਰ ਓਹ ਮਸੀਹ ਦਾ ਇਮਾਨਦਾਰੀ ਨਾਲ ਨਹੀਂ, ਸਗੋਂ ਸੁਆਰਥ ਨਾਲ ਪ੍ਰਚਾਰ ਕਰਦੇ ਹਨ, ਇਹ ਮੰਨ ਕੇ ਕਿ ਉਹ ਮੇਰੇ ਲਈ ਮੁਸੀਬਤਾਂ ਪੈਦਾ ਕਰ ਸਕਦੇ ਹਨ ਜਦੋਂ ਮੈਂ ਕੈਦ ਵਿੱਚ ਹਾਂ।

Viz kapitola kopírovat

ਪਵਿੱਤਰ ਬਾਈਬਲ

17 ਪਰ ਉਹ ਦੂਸਰੇ ਲੋਕ ਮਸੀਹ ਬਾਰੇ ਖੁਦਗਰਜ਼ੀ ਦੀ ਮਨੋਬਿਰਤੀ ਨਾਲ ਪ੍ਰਚਾਰ ਕਰਦੇ ਹਨ। ਉਨ੍ਹਾਂ ਦੇ ਪ੍ਰਯੋਜਨ ਗਲਤ ਹਨ। ਉਹ ਸੋਚਦੇ ਹਨ ਕਿ ਉਹ ਮੇਰੇ ਲਈ ਅੜਚਨਾਂ ਪੈਦਾ ਕਰ ਸੱਕਦੇ ਹਨ ਜਦੋਂ ਕਿ ਮੈਂ ਕੈਦ ਵਿੱਚ ਹਾਂ।

Viz kapitola kopírovat




ਫ਼ਿਲਿੱਪੈ 1:17

Následuj nás:

Reklamy


Reklamy