ਫ਼ਿਲਿੱਪੈ 1:22 - Punjabi Standard Bible22 ਪਰ ਜੇ ਮੈਂ ਸਰੀਰ ਵਿੱਚ ਜੀਉਂਦੇ ਰਹਿਣਾ ਹੈ ਤਾਂ ਮੇਰੇ ਲਈ ਇਸ ਦਾ ਅਰਥ ਹੈ ਮਿਹਨਤ; ਮੈਂ ਨਹੀਂ ਜਾਣਦਾ ਕਿ ਕਿਸ ਨੂੰ ਚੁਣਾਂ! Viz kapitolaਪਵਿੱਤਰ ਬਾਈਬਲ O.V. Bible (BSI)22 ਪਰ ਜੇ ਸਰੀਰ ਵਿੱਚ ਜੀਉਂਦਾ ਰਹਿਣਾ, ਜੇ ਇਸ ਤੋਂ ਮੈਨੂੰ ਮਿਹਨਤ ਦਾ ਫਲ ਪਰਾਪਤ ਹੋਵੇ ਤਾਂ ਮੈਂ ਨਹੀਂ ਜਾਣਦਾ ਜੋ ਮੈਂ ਕਿਹ ਨੂੰ ਚੁਣਾਂ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਪਰ ਜੇ ਸਰੀਰ ਵਿੱਚ ਜਿਉਂਦਾ ਰਹਿਣਾ, ਜੇ ਇਸ ਤੋਂ ਮੈਨੂੰ ਮਿਹਨਤ ਦਾ ਫਲ ਪ੍ਰਾਪਤ ਹੋਵੇ ਤਾਂ ਮੈਂ ਨਹੀਂ ਜਾਣਦਾ ਜੋ ਮੈਂ ਕਿਸਨੂੰ ਚੁਣਾਂ। Viz kapitolaਪਵਿੱਤਰ ਬਾਈਬਲ (Revised Common Language North American Edition)22 ਪਰ ਜੇਕਰ ਮੈਂ ਸਰੀਰ ਵਿੱਚ ਜਿਊਂਦਾ ਹਾਂ ਤਾਂ ਇਸ ਦਾ ਅਰਥ ਹੈ ਕਿ ਆਪਣੀ ਮਿਹਨਤ ਦਾ ਫਲ ਪ੍ਰਾਪਤ ਕਰਾਂ ਪਰ ਮੈਂ ਨਹੀਂ ਜਾਣਦਾ ਕਿ ਮੈਂ ਕਿਸ ਨੂੰ ਚੁਣਾਂ ! Viz kapitolaਪੰਜਾਬੀ ਮੌਜੂਦਾ ਤਰਜਮਾ22 ਜੇ ਮੈਂ ਸਰੀਰ ਵਿੱਚ ਰਹਿਣਾ ਚਾਹੁੰਦਾ ਹਾਂ, ਤਾਂ ਇਸਦਾ ਅਰਥ ਇਹ ਹੈ ਕਿ ਮੈਨੂੰ ਮਿਹਨਤ ਦਾ ਫਲ ਪ੍ਰਾਪਤ ਹੋਵੇ। ਫਿਰ ਵੀ ਮੈਂ ਕੀ ਚੁਣਾਂ? ਮੈ ਨਹੀਂ ਜਾਣਦਾ! Viz kapitolaਪਵਿੱਤਰ ਬਾਈਬਲ22 ਜੋ ਮੈਂ ਸਰੀਰਕ ਤੌਰ ਤੇ ਜਿਉਂਦਾ ਰਹਿੰਦਾ ਹਾਂ ਤਾਂ ਜੋ ਮੈਂ ਪ੍ਰਭੂ ਲਈ ਕਾਰਜ ਕਰ ਸੱਕਾਂਗਾ। ਪਰ ਮੈਨੂੰ ਚੋਣ ਕਿਸ ਗੱਲ ਦੀ ਕਰਨੀ ਚਾਹੀਦੀ ਹੈ। ਜਿਉਣ ਦੀ ਜਾਂ ਮਰਨ ਦੀ? ਮੈਨੂੰ ਪਤਾ ਨਹੀਂ। Viz kapitola |