ਫ਼ਿਲਿੱਪੈ 1:26 - Punjabi Standard Bible26 ਤਾਂਕਿ ਜਦੋਂ ਮੈਂ ਤੁਹਾਡੇ ਕੋਲ ਫੇਰ ਆਵਾਂ ਤਾਂ ਮਸੀਹ ਯਿਸੂ ਵਿੱਚ ਮੇਰੇ ਵਿਖੇ ਤੁਹਾਡਾ ਅਭਿਮਾਨ ਹੋਰ ਵੀ ਵੱਧ ਜਾਵੇ। Viz kapitolaਪਵਿੱਤਰ ਬਾਈਬਲ O.V. Bible (BSI)26 ਤਾਂ ਜੋ ਮਸੀਹ ਯਿਸੂ ਵਿੱਚ ਤੁਹਾਡਾ ਅਭਮਾਨ ਜੋ ਮੇਰੇ ਉੱਤੇ ਹੈ ਤੁਹਾਡੇ ਕੋਲ ਮੇਰੇ ਫੇਰ ਆਉਣ ਕਰਕੇ ਵਧ ਜਾਵੇ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਤਾਂ ਜੋ ਮਸੀਹ ਯਿਸੂ ਵਿੱਚ ਤੁਹਾਡਾ ਅਭਮਾਨ ਜੋ ਮੇਰੇ ਉੱਤੇ ਹੈ, ਉਹ ਤੁਹਾਡੇ ਕੋਲ ਮੇਰੇ ਫੇਰ ਆਉਣ ਕਰਕੇ ਵੱਧ ਜਾਵੇ। Viz kapitolaਪਵਿੱਤਰ ਬਾਈਬਲ (Revised Common Language North American Edition)26 ਇਸ ਲਈ ਜਦੋਂ ਮੈਂ ਦੁਬਾਰਾ ਤੁਹਾਡੇ ਕੋਲ ਆਵਾਂਗਾ ਤਾਂ ਮਸੀਹ ਯਿਸੂ ਵਿੱਚ ਤੁਸੀਂ ਮੇਰੇ ਉੱਤੇ ਹੋਰ ਵੀ ਜ਼ਿਆਦਾ ਮਾਣ ਕਰੋਗੇ । Viz kapitolaਪੰਜਾਬੀ ਮੌਜੂਦਾ ਤਰਜਮਾ26 ਤਾਂ ਜੋ ਮਸੀਹ ਯਿਸ਼ੂ ਵਿੱਚ ਤੁਹਾਡਾ ਅਭਮਾਨ ਜੋ ਮੇਰੇ ਉੱਤੇ ਹੈ, ਉਹ ਤੁਹਾਡੇ ਕੋਲ ਮੇਰੇ ਫੇਰ ਆਉਣ ਕਰਕੇ ਵੱਧ ਜਾਵੇ। Viz kapitolaਪਵਿੱਤਰ ਬਾਈਬਲ26 ਇਸ ਲਈ ਤੁਸੀਂ ਮਸੀਹ ਯਿਸੂ ਵਿੱਚ ਬਹੁਤ ਖੁਸ਼ ਹੋਵੋਂਗੇ, ਜਦੋਂ ਮੈਂ ਫ਼ੇਰ ਤੁਹਾਡੇ ਨਾਲ ਹੋਵਾਂਗਾ। Viz kapitola |