ਫ਼ਿਲਿੱਪੈ 1:29 - Punjabi Standard Bible29 ਕਿਉਂਕਿ ਤੁਹਾਨੂੰ ਮਸੀਹ ਦੇ ਨਮਿੱਤ ਇਹ ਬਖਸ਼ਿਆ ਗਿਆ ਹੈ ਕਿ ਤੁਸੀਂ ਨਾ ਕੇਵਲ ਉਸ ਉੱਤੇ ਵਿਸ਼ਵਾਸ ਕਰੋ, ਸਗੋਂ ਉਸ ਦੀ ਖਾਤਰ ਦੁੱਖ ਵੀ ਝੱਲੋ Viz kapitolaਪਵਿੱਤਰ ਬਾਈਬਲ O.V. Bible (BSI)29 ਕਿਉਂ ਜੇ ਮਸੀਹ ਦੇ ਲਈ ਤੁਹਾਡੇ ਉੱਤੇ ਇਹ ਕਿਰਪਾ ਹੋਈ ਭਈ ਤੁਸੀਂ ਨਾ ਕੇਵਲ ਉਸ ਉੱਤੇ ਨਿਹਚਾ ਹੀ ਕਰੋ ਸਗੋਂ ਉਹ ਦੇ ਲਈ ਦੁਖ ਵੀ ਝੱਲੋ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਕਿਉਂ ਜੋ ਮਸੀਹ ਦੇ ਕਾਰਨ ਤੁਹਾਡੇ ਉੱਤੇ ਇਹ ਕਿਰਪਾ ਹੋਈ ਜੋ ਤੁਸੀਂ ਨਾ ਕੇਵਲ ਉਸ ਉੱਤੇ ਵਿਸ਼ਵਾਸ ਕਰੋ ਸਗੋਂ ਉਹ ਦੇ ਲਈ ਦੁੱਖ ਵੀ ਝੱਲੋ। Viz kapitolaਪਵਿੱਤਰ ਬਾਈਬਲ (Revised Common Language North American Edition)29 ਕਿਉਂਕਿ ਪਰਮੇਸ਼ਰ ਨੇ ਤੁਹਾਨੂੰ ਮਸੀਹ ਵਿੱਚ ਕੇਵਲ ਵਿਸ਼ਵਾਸ ਦਾ ਹੀ ਨਹੀਂ ਸਗੋਂ ਉਹਨਾਂ ਦੇ ਲਈ ਦੁੱਖ ਸਹਿਣ ਦਾ ਵੀ ਵਰਦਾਨ ਦਿੱਤਾ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ29 ਕਿਉਂਕਿ ਇਹ ਤੁਹਾਨੂੰ ਮਸੀਹ ਦੀ ਵੱਲੋ ਦਿੱਤਾ ਗਿਆ ਹੈ ਕਿ ਨਾ ਸਿਰਫ ਤੁਸੀਂ ਉਸ ਉੱਤੇ ਵਿਸ਼ਵਾਸ ਕਰੋ, ਬਲਕਿ ਉਸਦੇ ਲਈ ਦੁੱਖ ਵੀ ਝੱਲੋ, Viz kapitolaਪਵਿੱਤਰ ਬਾਈਬਲ29 ਤੁਹਾਨੂੰ ਸਿਰਫ਼ ਮਸੀਹ ਵਿੱਚ ਵਿਸ਼ਵਾਸ ਰੱਖਣ ਦਾ ਹੀ ਅਧਿਕਾਰ ਨਹੀਂ ਦਿੱਤਾ ਗਿਆ, ਸਗੋਂ ਮਸੀਹ ਲਈ ਦੁੱਖ ਝੱਲਣ ਦਾ ਵੀ। ਪਰ ਇਹ ਗੱਲਾਂ ਮਸੀਹ ਲਈ ਮਹਿਮਾ ਲਿਆਉਂਦੀਆਂ ਹਨ। Viz kapitola |