Online Bible

- Reklamy -




ਫ਼ਿਲਿੱਪੈ 1:6 - Punjabi Standard Bible

6 ਮੈਨੂੰ ਇਸ ਗੱਲ ਦਾ ਭਰੋਸਾ ਹੈ ਕਿ ਜਿਸ ਨੇ ਤੁਹਾਡੇ ਵਿੱਚ ਭਲੇ ਕੰਮ ਨੂੰ ਅਰੰਭ ਕੀਤਾ ਹੈ ਉਹ ਇਸ ਨੂੰ ਮਸੀਹ ਯਿਸੂ ਦੇ ਦਿਨ ਤੱਕ ਪੂਰਾ ਵੀ ਕਰੇਗਾ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

6 ਅਤੇ ਇਸ ਗੱਲ ਦੀ ਮੈਨੂੰ ਪਰਤੀਤ ਹੈ ਭਈ ਜਿਹ ਨੇ ਤੁਹਾਡੇ ਵਿੱਚ ਸ਼ੁਭ ਕੰਮ ਦਾ ਮੁੱਢ ਧਰਿਆ ਸੋ ਯਿਸੂ ਮਸੀਹ ਦੇ ਦਿਨ ਤੋੜੀ ਉਹ ਨੂੰ ਪੂਰਿਆਂ ਕਰੇਗਾ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਅਤੇ ਇਸ ਗੱਲ ਦੀ ਮੈਨੂੰ ਭਰੋਸਾ ਹੈ ਕਿ ਜਿਸ ਨੇ ਤੁਹਾਡੇ ਵਿੱਚ ਸ਼ੁਭ ਕੰਮ ਨੂੰ ਸ਼ੁਰੂ ਕੀਤਾ ਸੋ ਯਿਸੂ ਮਸੀਹ ਦੇ ਦਿਨ ਤੱਕ ਉਹ ਨੂੰ ਪੂਰਾ ਕਰੇਗਾ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

6 ਮੇਰਾ ਇਹ ਪੱਕਾ ਭਰੋਸਾ ਹੈ ਕਿ ਜਿਸ ਪਰਮੇਸ਼ਰ ਨੇ ਤੁਹਾਡੇ ਵਿੱਚ ਇੱਕ ਭਲਾ ਕੰਮ ਸ਼ੁਰੂ ਕੀਤਾ ਹੈ, ਉਹ ਹੀ ਇਸ ਨੂੰ ਮਸੀਹ ਯਿਸੂ ਦੇ ਦਿਨ ਤੱਕ ਪੂਰਾ ਵੀ ਕਰਨਗੇ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

6 ਇਸ ਗੱਲ ਦਾ ਭਰੋਸਾ ਰੱਖਦੇ ਹੋਏ ਕਿ ਜਿਸਨੇ ਤੁਹਾਡੇ ਵਿੱਚ ਇੱਕ ਚੰਗਾ ਕੰਮ ਸ਼ੁਰੂ ਕੀਤਾ ਹੈ ਉਹ ਇਸਨੂੰ ਮਸੀਹ ਯਿਸ਼ੂ ਦੇ ਵਾਪਸ ਆਉਣ ਦੇ ਦਿਨ ਤੱਕ ਪੂਰਾ ਕਰਦਾ ਰਹੇਗਾ।

Viz kapitola kopírovat

ਪਵਿੱਤਰ ਬਾਈਬਲ

6 ਮੈਨੂੰ ਪੂਰਨ ਵਿਸ਼ਵਾਸ ਹੈ ਕਿ ਪਰਮੇਸ਼ੁਰ ਨੇ ਤੁਹਾਡੇ ਦਰਮਿਆਨ ਇਹ ਚੰਗਾ ਕੰਮ ਆਰੰਭਿਆ ਹੈ। ਉਹ ਉਸ ਕੰਮ ਨੂੰ ਜਾਰੀ ਰੱਖੇਗਾ ਅਤੇ ਮਸੀਹ ਯਿਸੂ ਦੀ ਪਹੁੰਚ ਵਾਲੇ ਦਿਨ ਇਸ ਨੂੰ ਪੂਰਾ ਕਰੇਗਾ।

Viz kapitola kopírovat




ਫ਼ਿਲਿੱਪੈ 1:6

Následuj nás:

Reklamy


Reklamy