ਪ੍ਰਕਾਸ਼ ਪੱਤਰ 1:13 - Punjabi Standard Bible13 ਅਤੇ ਉਨ੍ਹਾਂ ਸ਼ਮਾਦਾਨਾਂ ਵਿਚਕਾਰ ਮਨੁੱਖ ਦੇ ਪੁੱਤਰ ਜਿਹਾ ਕੋਈ ਸੀ ਜਿਸ ਨੇ ਪੈਰਾਂ ਤੱਕ ਲੰਮਾ ਚੋਗਾ ਪਹਿਨਿਆ ਹੋਇਆ ਸੀ ਅਤੇ ਛਾਤੀ ਦੁਆਲੇ ਸੋਨੇ ਦੀ ਪੇਟੀ ਬੰਨ੍ਹੀ ਹੋਈ ਸੀ। Viz kapitolaਪਵਿੱਤਰ ਬਾਈਬਲ O.V. Bible (BSI)13 ਅਤੇ ਓਹਨਾਂ ਸ਼ਮਾਦਾਨਾਂ ਦੇ ਵਿਚਕਾਰ ਮਨੁੱਖ ਦੇ ਪੁੱਤ੍ਰ ਦੀ ਨਿਆਈਂ ਕੋਈ ਵੇਖਿਆ ਜਿਹੜਾ ਪੈਰਾਂ ਤੀਕ ਦਾ ਜਾਮਾ ਪਹਿਨੇ ਅਤੇ ਛਾਤੀ ਦੁਆਲੇ ਸੋਨੇ ਦੀ ਪੇਟੀ ਬੰਨ੍ਹੇ ਹੋਏ ਸੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਅਤੇ ਉਹਨਾਂ ਸ਼ਮਾਦਾਨਾਂ ਦੇ ਵਿਚਕਾਰ ਮਨੁੱਖ ਦੇ ਪੁੱਤਰ ਵਰਗਾ ਕੋਈ ਵੇਖਿਆ, ਜਿਸ ਨੇ ਪੈਰਾਂ ਤੱਕ ਚੋਗਾ ਪਹਿਨਿਆ ਹੋਇਆ ਸੀ ਅਤੇ ਛਾਤੀ ਦੁਆਲੇ ਸੋਨੇ ਦੀ ਪੇਟੀ ਬੰਨ੍ਹੀ ਹੋਈ ਸੀ। Viz kapitolaਪਵਿੱਤਰ ਬਾਈਬਲ (Revised Common Language North American Edition)13 ਅਤੇ ਉਹਨਾਂ ਦੇ ਵਿਚਕਾਰ ਮਨੁੱਖ ਦੇ ਪੁੱਤਰ ਵਰਗਾ ਕੋਈ ਸੀ ਜਿਹਨਾਂ ਨੇ ਪੈਰਾਂ ਤੱਕ ਇੱਕ ਲੰਮਾ ਚੋਗਾ ਪਾਇਆ ਹੋਇਆ ਸੀ ਅਤੇ ਛਾਤੀ ਦੇ ਦੁਆਲੇ ਮੋਢੇ ਤੋਂ ਲੈ ਕੇ ਲੱਕ ਤੱਕ ਸੋਨੇ ਦੀ ਪੇਟੀ ਪਾਈ ਹੋਈ ਸੀ । Viz kapitolaਪੰਜਾਬੀ ਮੌਜੂਦਾ ਤਰਜਮਾ13 ਅਤੇ ਸ਼ਮਾਦਾਨਾਂ ਦੇ ਵਿੱਚ ਮਨੁੱਖ ਦੇ ਪੁੱਤਰ ਵਰਗਾ ਕੋਈ ਵਿਅਕਤੀ ਸੀ, ਜਿਸ ਨੇ ਇੱਕ ਚੋਗਾ ਪਹਿਨਿਆ ਹੋਇਆ ਸੀ ਜੋ ਉਸ ਦੇ ਪੈਰਾਂ ਤੱਕ ਪਹੁੰਚਦਾ ਸੀ ਅਤੇ ਉਹਨਾਂ ਦੀ ਛਾਤੀ ਦੇ ਦੁਆਲੇ ਇੱਕ ਸੋਨੇ ਦੀ ਚਾਦਰ ਸੀ। Viz kapitolaਪਵਿੱਤਰ ਬਾਈਬਲ13 ਇਨ੍ਹਾਂ ਸ਼ਮਾਦਾਨਾਂ ਵਿੱਚਕਾਰ ਮੈਂ ਕਿਸੇ ਨੂੰ ਖਲੋਤਿਆਂ ਦੇਖਿਆ ਜਿਹੜਾ “ਮਨੁੱਖ ਦੇ ਪੁੱਤਰ ਵਰਗਾ” ਸੀ। ਉਸ ਨੇ ਉਸ ਦੇ ਪੈਰਾਂ ਤੱਕ ਪਹੁੰਚਦਾ ਇੱਕ ਲੰਮਾ ਚੋਗਾ ਪਾਇਆ ਹੋਇਆ ਸੀ ਅਤੇ ਉਸਦੀ ਛਾਤੀ ਦੁਆਲੇ ਇੱਕ ਸੋਨੇ ਦੀ ਪੇਟੀ ਬੰਨ੍ਹੀ ਹੋਈ ਸੀ। Viz kapitola |