ਪ੍ਰਕਾਸ਼ ਪੱਤਰ 1:8 - Punjabi Standard Bible8 ਪ੍ਰਭੂ ਪਰਮੇਸ਼ਰ ਕਹਿੰਦਾ ਹੈ,“ਮੈਂ ਹੀ ਅਲਫਾ ਅਤੇ ਓਮੇਗਾਹਾਂ; ਉਹ ਸਰਬ-ਸ਼ਕਤੀਮਾਨ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ।” Viz kapitolaਪਵਿੱਤਰ ਬਾਈਬਲ O.V. Bible (BSI)8 ਮੈਂ ਅਲਫਾ ਅਤੇ ਓਮੇਗਾ ਹਾਂ । ਇਹ ਆਖਣਾ ਪ੍ਰਭੁ ਪਰਮੇਸ਼ੁਰ ਦਾ ਹੈ ਅਰਥਾਤ ਉਹ ਜਿਹੜਾ ਹੈ ਅਤੇ ਜਿਹੜਾ ਹੈਸੀ ਅਤੇ ਜਿਹੜਾ ਆਉਣ ਵਾਲਾ ਹੈ ਜੋ ਸਰਬ ਸ਼ਕਤੀਮਾਨ ਹੈ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਮੈਂ ਅਲਫਾ ਅਤੇ ਓਮੇਗਾ ਹਾਂ, ਇਹ ਆਖਣਾ ਪ੍ਰਭੂ ਪਰਮੇਸ਼ੁਰ ਦਾ ਹੈ ਅਰਥਾਤ ਉਹ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਜੋ ਸਰਬ ਸ਼ਕਤੀਮਾਨ ਹੈ। Viz kapitolaਪਵਿੱਤਰ ਬਾਈਬਲ (Revised Common Language North American Edition)8 ਪ੍ਰਭੂ ਪਰਮੇਸ਼ਰ ਕਹਿੰਦੇ ਹਨ, “ਮੈਂ ਆਦਿ ਅਤੇ ਅੰਤ ਹਾਂ । ਮੈਂ ਸਰਵਸ਼ਕਤੀਮਾਨ ਹਾਂ, ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ ।” Viz kapitolaਪੰਜਾਬੀ ਮੌਜੂਦਾ ਤਰਜਮਾ8 ਪ੍ਰਭੂ ਪਰਮੇਸ਼ਵਰ ਕਹਿੰਦਾ ਹੈ, “ਮੈਂ ਅਲਫਾ ਅਤੇ ਓਮੇਗਾ ਹਾਂ, ਜਿਹੜਾ ਹੈ ਅਤੇ ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ।” Viz kapitolaਪਵਿੱਤਰ ਬਾਈਬਲ8 ਪ੍ਰਭੂ ਪਰਮੇਸ਼ੁਰ ਆਖਦਾ ਹੈ, “ਮੈਂ ਹੀ ਅਲਫ਼ਾ ਤੇ ਓਮੇਗਾ ਹਾਂ। ਮੈਂ ਹੀ ਉਹ ਹਾਂ ਜਿਹੜਾ ਹਮੇਸ਼ਾ ਸੀ ਅਤੇ ਜਿਹੜਾ ਆ ਰਿਹਾ ਹੈ। ਮੈਂ ਸਰਬਸ਼ਕਤੀਮਾਨ ਹਾਂ।” Viz kapitola |