ਰੋਮੀਆਂ 1:12 - Punjabi Standard Bible12 ਅਰਥਾਤ ਜਦੋਂ ਮੈਂ ਤੁਹਾਡੇ ਵਿਚਕਾਰ ਹੋਵਾਂ ਤਾਂ ਉਸ ਵਿਸ਼ਵਾਸ ਦੇ ਦੁਆਰਾ ਜੋ ਮੇਰੇ ਅਤੇ ਤੁਹਾਡੇ ਵਿੱਚ ਹੈ, ਅਸੀਂ ਇੱਕ ਦੂਜੇ ਤੋਂ ਉਤਸ਼ਾਹਿਤ ਹੋਈਏ। Viz kapitolaਪਵਿੱਤਰ ਬਾਈਬਲ O.V. Bible (BSI)12 ਤਾਤਪਰਜ ਇਹ ਹੈ ਕਿ ਤੁਸਾਂ ਵਿੱਚ ਰਲ ਕੇ ਆਪਸ ਦੀ ਨਿਹਚਾ ਦੇ ਕਾਰਨ ਜਿਹੜੀ ਤੁਹਾਡੇ ਅਤੇ ਮੇਰੇ ਵਿੱਚ ਹੈ ਸਾਡੀ ਦੋਹਾਂ ਦੀ ਨਿਸ਼ਾ ਹੋਵੇ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਮਤਲਬ ਇਹ ਹੈ, ਕਿ ਅਸੀਂ ਆਪਸ ਵਿੱਚ ਮਿਲ ਕੇ ਵਿਸ਼ਵਾਸ ਦੇ ਦੁਆਰਾ ਜੋ ਤੁਹਾਡੇ ਅਤੇ ਮੇਰੇ ਵਿੱਚ ਹੈ ਸਾਡੀ ਦੋਹਾਂ ਦੀ ਤਸੱਲੀ ਹੋਵੇ। Viz kapitolaਪਵਿੱਤਰ ਬਾਈਬਲ (Revised Common Language North American Edition)12 ਮੇਰੇ ਕਹਿਣ ਦਾ ਭਾਵ ਇਹ ਹੈ ਕਿ ਅਸੀਂ ਇੱਕ ਦੂਜੇ ਦੇ ਵਿਸ਼ਵਾਸ ਦੁਆਰਾ ਉਤਸ਼ਾਹ ਪ੍ਰਾਪਤ ਕਰੀਏ, ਮੈਂ ਤੁਹਾਡੇ ਵਿਸ਼ਵਾਸ ਦੁਆਰਾ ਅਤੇ ਤੁਸੀਂ ਮੇਰੇ ਵਿਸ਼ਵਾਸ ਦੁਆਰਾ । Viz kapitolaਪੰਜਾਬੀ ਮੌਜੂਦਾ ਤਰਜਮਾ12 ਇਹ ਇਸ ਲਈ ਹੈ ਤਾਂ ਜੋ ਕਿ ਤੁਸੀਂ ਅਤੇ ਮੈ ਇੱਕ-ਦੂਜੇ ਦੀ ਨਿਹਚਾ ਦੁਆਰਾ ਉਤਸ਼ਾਹਿਤ ਹੋ ਸਕੀਏ। Viz kapitolaਪਵਿੱਤਰ ਬਾਈਬਲ12 ਅਸੀਂ ਆਪਣੇ ਆਪ ਨੂੰ ਵਿਸ਼ਵਾਸ ਰਾਹੀਂ ਪਰਸਪਰ ਤਾਕਤਵਰ ਬਣਾ ਸੱਕਦੇ ਹਾਂ ਇਸ ਵਿਸ਼ਵਾਸ ਤੋਂ ਮੇਰਾ ਭਾਵ, ਜਿਹੜਾ ਤੁਹਾਨੂੰ ਤੇ ਮੈਨੂੰ ਹੈ। Viz kapitola |