Online Bible

- Reklamy -




ਰੋਮੀਆਂ 1:15 - Punjabi Standard Bible

15 ਇਸ ਲਈ ਮੈਂ ਤੁਹਾਨੂੰ ਵੀ ਜਿਹੜੇ ਰੋਮ ਵਿੱਚ ਹੋ, ਖੁਸ਼ਖ਼ਬਰੀ ਸੁਣਾਉਣ ਦਾ ਬੇਹੱਦ ਇੱਛੁਕ ਹਾਂ,

Viz kapitola kopírovat

ਪਵਿੱਤਰ ਬਾਈਬਲ O.V. Bible (BSI)

15 ਸੋਂ ਮੈਂ ਤੁਹਾਨੂੰ ਵੀ ਜਿਹੜੇ ਰੋਮ ਵਿੱਚ ਹੋ ਵਾਹ ਲੱਗਦਿਆਂ ਖੁਸ਼ ਖਬਰੀ ਸੁਣਾਉਣ ਨੂੰ ਲੱਕ ਬੱਧਾ ਹੈ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਸੋ ਮੈਂ ਤੁਹਾਨੂੰ ਵੀ ਜਿਹੜੇ ਰੋਮ ਵਿੱਚ ਰਹਿੰਦੇ ਹੋ ਖੁਸ਼ਖਬਰੀ ਸੁਣਾਉਣ ਲਈ ਹਮੇਸ਼ਾਂ ਤਿਆਰ ਰਹਿੰਦਾ ਹਾਂ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

15 ਇਸੇ ਲਈ ਮੈਂ ਤੁਹਾਨੂੰ, ਰੋਮ ਨਿਵਾਸੀਆਂ ਨੂੰ, ਸ਼ੁਭ ਸਮਾਚਾਰ ਸੁਣਾਉਣ ਦਾ ਵੀ ਚਾਹਵਾਨ ਹਾਂ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

15 ਇਹੀ ਕਾਰਣ ਹੈ ਕਿ ਮੈਂ ਤੁਹਾਡੇ ਲਈ ਵੀ ਜਿਹੜੇ ਰੋਮ ਵਿੱਚ ਰਹਿਦੇ ਹਨ ਖੁਸ਼ਖ਼ਬਰੀ ਦਾ ਪ੍ਰਚਾਰ ਕਰਨ ਲਈ ਚਾਹਵਾਨ ਹਾਂ।

Viz kapitola kopírovat

ਪਵਿੱਤਰ ਬਾਈਬਲ

15 ਇਸੇ ਲਈ ਮੈਂ ਤੁਹਾਨੂੰ ਵੀ, ਜਿਹੜੇ ਰੋਮ ਵਿੱਚ ਹੋ, ਖੁਸ਼ਖਬਰੀ ਦੇਣ ਦਾ ਇੱਛੁਕ ਹਾਂ।

Viz kapitola kopírovat




ਰੋਮੀਆਂ 1:15

Následuj nás:

Reklamy


Reklamy