ਰੋਮੀਆਂ 1:18 - Punjabi Standard Bible18 ਸਵਰਗ ਤੋਂ ਪਰਮੇਸ਼ਰ ਦਾ ਕ੍ਰੋਧ ਉਨ੍ਹਾਂ ਮਨੁੱਖਾਂ ਦੀ ਸਾਰੀ ਬੇਦੀਨੀ ਅਤੇ ਕੁਧਰਮ ਉੱਤੇ ਪਰਗਟ ਹੁੰਦਾ ਹੈ ਜਿਹੜੇ ਸਚਾਈ ਨੂੰ ਕੁਧਰਮ ਨਾਲ ਦਬਾਈ ਰੱਖਦੇ ਹਨ। Viz kapitolaਪਵਿੱਤਰ ਬਾਈਬਲ O.V. Bible (BSI)18 ਜਿਹੜੇ ਮਨੁੱਖ ਸਚਿਆਈ ਨੂੰ ਕੁਧਰਮ ਨੂੰ ਨਾਲ ਦਬਾਈ ਰੱਖਦੇ ਹਨ ਉਨ੍ਹਾਂ ਦੀ ਸਾਰੀ ਬੇਦੀਨੀ ਅਤੇ ਕੁਧਰਮ ਉੱਤੇ ਪਰਮੇਸ਼ੁਰ ਦਾ ਕ੍ਰੋਧ ਤਾਂ ਅਕਾਸ਼ੋਂ ਪਰਗਟ ਹੋਇਆ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਜਿਹੜੇ ਮਨੁੱਖ ਸਚਿਆਈ ਨੂੰ ਬੁਰਿਆਈ ਨਾਲ ਦਬਾਈ ਰੱਖਦੇ ਹਨ, ਉਨ੍ਹਾਂ ਦੀ ਸਾਰੀ ਅਭਗਤੀ ਅਤੇ ਕੁਧਰਮ ਉੱਤੇ ਪਰਮੇਸ਼ੁਰ ਦਾ ਕ੍ਰੋਧ ਤਾਂ ਸਵਰਗ ਤੋਂ ਪ੍ਰਗਟ ਹੋਇਆ। Viz kapitolaਪਵਿੱਤਰ ਬਾਈਬਲ (Revised Common Language North American Edition)18 ਸਵਰਗ ਤੋਂ ਪਰਮੇਸ਼ਰ ਦਾ ਕ੍ਰੋਧ ਮਨੁੱਖ ਦੇ ਸਾਰੇ ਕੁਧਰਮ ਅਤੇ ਦੁਸ਼ਟਤਾ ਦੇ ਕਾਰਨ ਪ੍ਰਗਟ ਹੋਇਆ ਹੈ, ਭਾਵ ਜਿਹਨਾਂ ਨੇ ਆਪਣੀ ਦੁਸ਼ਟਤਾ ਦੇ ਨਾਲ ਸੱਚਾਈ ਨੂੰ ਪ੍ਰਗਟ ਹੋਣ ਤੋਂ ਰੋਕ ਕੇ ਰੱਖਿਆ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ18 ਸਵਰਗ ਤੋਂ ਉਹਨਾਂ ਲੋਕਾਂ ਦੀਆਂ ਸਾਰੀਆਂ ਕੁਧਰਮੀਆਂ ਅਤੇ ਬੁਰਾਈਆਂ ਵਿਰੁੱਧ ਪਰਮੇਸ਼ਵਰ ਦਾ ਕ੍ਰੋਧ ਪ੍ਰਗਟ ਕੀਤਾ ਜਾ ਰਿਹਾ ਹੈ, ਜੋ ਆਪਣੀ ਬੁਰਾਈ ਨਾਲ ਸੱਚ ਨੂੰ ਦਬਾਉਂਦੇ ਹਨ। Viz kapitolaਪਵਿੱਤਰ ਬਾਈਬਲ18 ਪਰਮੇਸ਼ੁਰ ਦਾ ਕਰੋਧ ਸਵਰਗੋਂ ਪਰਗਟ ਹੋਇਆ ਹੈ। ਪਰਮੇਸ਼ੁਰ ਸਭ ਗਲਤ ਕੰਮਾਂ ਅਤੇ ਪਾਪਾਂ ਉੱਤੇ ਗੁੱਸੇ ਹੈ ਜੋ ਲੋਕ ਉਸ ਦੇ ਵਿਰੋਧ ਵਿੱਚ ਕਰਦੇ ਹਨ। ਇਨ੍ਹਾਂ ਲੋਕਾਂ ਕੋਲ ਸੱਚ ਹੈ ਪਰ ਆਪਣੀਆਂ ਭੈੜੀਆਂ ਕਰਨੀਆਂ ਦੁਆਰਾ ਸੱਚ ਨੂੰ ਲਕੋਂਦੇ ਹਨ। Viz kapitola |