ਰੋਮੀਆਂ 1:24 - Punjabi Standard Bible24 ਇਸ ਕਰਕੇ ਪਰਮੇਸ਼ਰ ਨੇ ਉਨ੍ਹਾਂ ਨੂੰ ਅਸ਼ੁੱਧਤਾ ਲਈ ਉਨ੍ਹਾਂ ਦੇ ਮਨ ਦੀਆਂ ਲਾਲਸਾਵਾਂ ਦੇ ਹਵਾਲੇ ਕਰ ਦਿੱਤਾ ਕਿ ਉਹ ਆਪਸ ਵਿੱਚ ਆਪਣੇ ਸਰੀਰਾਂ ਦਾ ਨਿਰਾਦਰ ਕਰਨ। Viz kapitolaਪਵਿੱਤਰ ਬਾਈਬਲ O.V. Bible (BSI)24 ਇਸ ਕਾਰਨ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਮਨਾਂ ਦੇ ਬੁਰੇ ਵਿਸ਼ਿਆਂ ਵਿੱਚ ਗੰਦ ਮੰਦ ਦੇ ਵੱਸ ਕਰ ਦਿੱਤਾ ਭਈ ਉਨ੍ਹਾਂ ਦੇ ਸਰੀਰ ਆਪੋ ਵਿੱਚ ਬੇਪਤ ਹੋ ਜਾਣ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਇਸ ਕਾਰਨ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਉਨ੍ਹਾਂ ਦੇ ਮਨਾ ਦੇ ਬੁਰੇ ਵਿਚਾਰਾਂ ਅਤੇ ਗੰਦ-ਮੰਦ ਦੇ ਵੱਸ ਵਿੱਚ ਕਰ ਦਿੱਤਾ ਕਿ ਉਹ ਆਪਸ ਵਿੱਚ ਆਪਣੇ ਸਰੀਰਾਂ ਦਾ ਅਨਾਦਰ ਕਰਨ। Viz kapitolaਪਵਿੱਤਰ ਬਾਈਬਲ (Revised Common Language North American Edition)24 ਇਸ ਕਾਰਨ ਪਰਮੇਸ਼ਰ ਨੇ ਉਹਨਾਂ ਦੇ ਦਿਲਾਂ ਦੀਆਂ ਹੀ ਦੁਸ਼ਟ ਇੱਛਾਵਾਂ ਦੇ ਵਿੱਚ ਉਹਨਾਂ ਨੂੰ ਛੱਡ ਦਿੱਤਾ ਕਿ ਉਹ ਆਪਸ ਵਿੱਚ ਸ਼ਰਮਨਾਕ ਕੰਮ ਕਰ ਕੇ ਆਪਣੇ ਸਰੀਰਾਂ ਨੂੰ ਅਪਵਿੱਤਰ ਕਰਨ । Viz kapitolaਪੰਜਾਬੀ ਮੌਜੂਦਾ ਤਰਜਮਾ24 ਇਸ ਲਈ ਪਰਮੇਸ਼ਵਰ ਨੇ ਉਹਨਾਂ ਨੂੰ ਉਹਨਾਂ ਦੇ ਦਿਲ ਦੀਆਂ ਪਾਪੀ ਇੱਛਾਵਾਂ ਦੇ ਹਵਾਲੇ ਕਰ ਦਿੱਤਾ ਤਾਂ ਜੋ ਉਹ ਆਪੋ ਵਿੱਚ ਸ਼ਰਮਨਾਕ ਕੰਮ ਕਰਕੇ ਆਪਣੇ ਸਰੀਰਾਂ ਨੂੰ ਅਸ਼ੁੱਧ ਕਰਨ। Viz kapitolaਪਵਿੱਤਰ ਬਾਈਬਲ24 ਲੋਕੀਂ ਪਾਪਾਂ ਨਾਲ ਭਰੇ ਹੋਏ ਸਨ ਅਤੇ ਸਿਰਫ਼ ਮੰਦੀਆਂ ਗੱਲਾਂ ਹੀ ਕਰਨਾ ਚਾਹੁੰਦੇ ਸਨ। ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਪਾਪੀ ਰਾਹ ਵੱਲ ਜਾਣ ਲਈ ਛੱਡ ਦਿੱਤਾ। ਇਸ ਲਈ ਉਹ ਇੱਕ ਦੂਜੇ ਨਾਲ ਸ਼ਰਮਨਾਕ ਗੱਲਾਂ ਕਰਕੇ ਆਪਣੇ ਸਰੀਰਾਂ ਦੀ ਗਲਤ ਵਰਤੋਂ ਕਰਨ ਲੱਗੇ। Viz kapitola |