ਰੋਮੀਆਂ 1:32 - Punjabi Standard Bible32 ਉਹ ਪਰਮੇਸ਼ਰ ਦੇ ਇਸ ਨਿਯਮ ਨੂੰ ਜਾਣਦੇ ਹੋਏ ਕਿ ਅਜਿਹੇ ਕੰਮ ਕਰਨ ਵਾਲੇ ਮੌਤ ਦੀ ਸਜ਼ਾ ਦੇ ਯੋਗ ਹਨ, ਨਾ ਕੇਵਲ ਆਪ ਇਹ ਕਰਦੇ ਹਨ, ਸਗੋਂ ਇਨ੍ਹਾਂ ਦੇ ਕਰਨ ਵਾਲਿਆਂ ਨਾਲ ਸਹਿਮਤ ਵੀ ਹੁੰਦੇ ਹਨ। Viz kapitolaਪਵਿੱਤਰ ਬਾਈਬਲ O.V. Bible (BSI)32 ਅਤੇ ਓਹ ਪਰਮੇਸ਼ੁਰ ਦੀ ਬਿਧੀ ਜਾਣ ਕੇ ਭਈ ਏਹੇ ਜੇਹੇ ਕੰਮ ਕਰਨ ਵਾਲੇ ਮਰਨ ਦੇ ਯੋਗ ਹਨ ਨਿਰੇ ਆਪ ਹੀ ਨਹੀਂ ਕਰਦੇ ਸਗੋਂ ਕਰਨ ਵਾਲਿਆਂ ਤੋਂ ਵੀ ਪਰਸੰਨ ਹੁੰਦੇ ਹਨ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਅਤੇ ਓਹ ਪਰਮੇਸ਼ੁਰ ਦੀ ਬਿਧੀ ਜਾਣਦੇ ਹਨ, ਜੋ ਏਹੋ ਜਿਹੇ ਕੰਮ ਕਰਨ ਵਾਲੇ ਮਰਨ ਦੇ ਯੋਗ ਹਨ ਉਹ ਕੇਵਲ ਆਪ ਹੀ ਨਹੀਂ ਕਰਦੇ ਸਗੋਂ ਕਰਨ ਵਾਲਿਆਂ ਤੋਂ ਵੀ ਖੁਸ਼ ਹੁੰਦੇ ਹਨ। Viz kapitolaਪਵਿੱਤਰ ਬਾਈਬਲ (Revised Common Language North American Edition)32 ਉਹ ਪਰਮੇਸ਼ਰ ਦੇ ਫ਼ੈਸਲੇ ਨੂੰ ਜਾਣਦੇ ਹੋਏ ਕਿ ਅਜਿਹੇ ਕੰਮ ਕਰਨ ਵਾਲਿਆਂ ਦੀ ਸਜ਼ਾ ਮੌਤ ਹੈ, ਉਹ ਨਾ ਕੇਵਲ ਆਪ ਅਜਿਹੇ ਕੰਮ ਕਰਦੇ ਹਨ ਸਗੋਂ ਇਸ ਤਰ੍ਹਾਂ ਦੇ ਕੰਮ ਕਰਨ ਵਾਲਿਆਂ ਨਾਲ ਸਹਿਮਤ ਵੀ ਹੁੰਦੇ ਹਨ । Viz kapitolaਪੰਜਾਬੀ ਮੌਜੂਦਾ ਤਰਜਮਾ32 ਹਾਲਾਂਕਿ ਉਹ ਪਰਮੇਸ਼ਵਰ ਦੇ ਧਰਮੀ ਆਦੇਸ਼ ਨੂੰ ਜਾਣਦੇ ਹਨ ਕਿ ਜੋ ਇਸ ਤਰ੍ਹਾਂ ਦੀਆਂ ਗੱਲਾਂ ਕਰਦੇ ਹਨ ਉਹ ਮੌਤ ਦੇ ਯੋਗ ਹਨ, ਉਹ ਅਜਿਹੇ ਕੰਮ ਨਾ ਸਿਰਫ ਖ਼ੁਦ ਕਰਦੇ ਹਨ, ਸਗੋਂ ਉਨ੍ਹਾਂ ਦੇ ਪਿੱਛੇ ਚੱਲਣ ਵਾਲਿਆਂ ਨੂੰ ਵੀ ਪੂਰਾ ਸਹਿਯੋਗ ਦਿੰਦੇ ਹਨ। Viz kapitolaਪਵਿੱਤਰ ਬਾਈਬਲ32 ਉਹ ਲੋਕ ਪਰਮੇਸ਼ੁਰ ਦੇ ਨੇਮ ਤੋਂ ਵਾਕਿਫ਼ ਹਨ। ਉਹ ਜਾਣਦੇ ਹਨ ਕਿ ਪਰਮੇਸ਼ੁਰ ਦਾ ਨੇਮ ਇਹ ਆਖਦਾ ਹੈ ਕਿ ਜਿਹੜੇ ਲੋਕ ਅਜਿਹਾ ਜੀਵਨ ਬਤੀਤ ਕਰਦੇ ਹਨ ਉਹ ਮਰ ਜਾਣੇ ਚਾਹੀਦੇ ਹਨ। ਫ਼ਿਰ ਵੀ ਉਹ ਉਹੀ ਬਦਕਰਨੀਆਂ ਕਰਨੀਆਂ ਜਾਰੀ ਰੱਖਦੇ ਹਨ, ਅਤੇ ਉਹ ਉਨ੍ਹਾਂ ਲੋਕਾਂ ਨੂੰ ਵੀ ਮਨਜ਼ੂਰੀ ਦਿੰਦੇ ਹਨ ਜਿਹੜੇ ਇਸ ਤਰ੍ਹਾਂ ਦੀਆਂ ਬਦਕਾਰੀਆਂ ਕਰਦੇ ਹਨ। Viz kapitola |