Online Bible

- Reklamy -




ਰੋਮੀਆਂ 1:9 - Punjabi Standard Bible

9 ਪਰਮੇਸ਼ਰ, ਜਿਸ ਦੀ ਸੇਵਾ ਮੈਂ ਉਸ ਦੇ ਪੁੱਤਰ ਦੀ ਖੁਸ਼ਖ਼ਬਰੀ ਦੇ ਦੁਆਰਾ ਆਪਣੀ ਆਤਮਾ ਤੋਂ ਕਰਦਾ ਹਾਂ, ਮੇਰਾ ਗਵਾਹ ਹੈ ਕਿ ਮੈਂ ਕਿਵੇਂ ਲਗਾਤਾਰ ਤੁਹਾਨੂੰ ਯਾਦ ਕਰਦਾ ਹਾਂ

Viz kapitola kopírovat

ਪਵਿੱਤਰ ਬਾਈਬਲ O.V. Bible (BSI)

9 ਕਿਉਂ ਜੋ ਪਰਮੇਸ਼ੁਰ ਜਿਹ ਦੀ ਮੈਂ ਆਪਣੇ ਆਤਮਾ ਨਾਲ ਉਹ ਦੇ ਪੁੱਤ੍ਰ ਦੀ ਖੁਸ਼ ਖਬਰੀ ਲਈ ਸੇਵਾ ਕਰਦਾ ਹਾਂ ਮੇਰਾ ਗਵਾਹ ਹੈ ਜੋ ਮੈਂ ਕਿੱਕੁਰ ਹਰ ਵੇਲੇ ਆਪਣੀਆਂ ਪ੍ਰਾਰਥਨਾਂ ਵਿੱਚ ਤੁਹਾਨੂੰ ਯਾਦ ਕਰਦਾ ਹਾਂ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਕਿਉਂ ਜੋ ਪਰਮੇਸ਼ੁਰ ਜਿਸ ਦੀ ਮੈਂ ਆਪਣੇ ਆਤਮਾ ਨਾਲ ਉਹ ਦੇ ਪੁੱਤਰ ਦੀ ਖੁਸ਼ਖਬਰੀ ਲਈ ਸੇਵਾ ਕਰਦਾ ਹਾਂ ਮੇਰਾ ਗਵਾਹ ਹੈ ਜੋ ਮੈਂ ਕਿਸ ਤਰ੍ਹਾਂ ਹਰ ਵੇਲੇ ਆਪਣੀਆਂ ਪ੍ਰਾਰਥਨਾਵਾਂ ਵਿੱਚ ਤੁਹਾਨੂੰ ਯਾਦ ਕਰਦਾ ਹਾਂ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

9 ਪਰਮੇਸ਼ਰ, ਜਿਹਨਾਂ ਦੀ ਸੇਵਾ ਮੈਂ ਆਪਣੀ ਆਤਮਾ ਦੇ ਨਾਲ ਉਹਨਾਂ ਦੇ ਪੁੱਤਰ ਦੇ ਸ਼ੁਭ ਸਮਾਚਾਰ ਸੁਣਾਉਣ ਦੇ ਰਾਹੀਂ ਕਰਦਾ ਹਾਂ, ਮੇਰੇ ਗਵਾਹ ਹਨ । ਉਹ ਜਾਣਦੇ ਹਨ ਕਿ ਕਿਸ ਤਰ੍ਹਾਂ ਮੈਂ ਲਗਾਤਾਰ ਤੁਹਾਨੂੰ,

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

9 ਪਰਮੇਸ਼ਵਰ, ਜਿਸਦੀ ਮੈਂ ਆਪਣੀ ਆਤਮਾ ਨਾਲ ਉਸਦੇ ਪੁੱਤਰ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕਰਨ ਵਿੱਚ ਸੇਵਾ ਕਰਦਾ ਹਾਂ, ਮੇਰਾ ਗਵਾਹ ਹੈ ਕਿ ਮੈਂ ਤੁਹਾਨੂੰ ਹਰ ਵੇਲੇ ਯਾਦ ਕਰਦਾ ਹਾਂ,

Viz kapitola kopírovat

ਪਵਿੱਤਰ ਬਾਈਬਲ

9-10 ਮੈਂ ਹਰ ਵੇਲੇ ਆਪਣੀਆਂ ਪ੍ਰਾਰਥਨਾ ਵਿੱਚ ਤੁਹਾਨੂੰ ਯਾਦ ਕਰਦਾ ਹਾਂ। ਪਰਮੇਸ਼ੁਰ ਜਾਣਦਾ ਹੈ ਕਿ ਇਹ ਸੱਚ ਹੈ। ਇੱਕ ਪਰਮੇਸ਼ੁਰ ਹੀ ਹੈ ਜਿਸਦੇ ਪੁੱਤਰ ਦੀ ਖੁਸ਼ਖਬਰੀ ਬਾਰੇ ਦੱਸੱਕੇ ਮੈਂ ਆਪਣੇ ਦਿਲੋਂ ਉਸ ਦੀ ਸੇਵਾ ਕਰਦਾ ਹਾਂ। ਮੈਂ ਉਸ ਅੱਗੇ ਲਗਾਤਾਰ ਪ੍ਰਾਰਥਨਾ ਕਰਦਾ ਹਾਂ ਕਿ ਉਸਦੀ ਇੱਛਾ ਅਨੁਸਾਰ ਮੈਨੂੰ ਤੁਹਾਡੇ ਕੋਲ ਆਉਣ ਦੀ ਆਗਿਆ ਦਿੱਤੀ ਜਾਵੇਗੀ।

Viz kapitola kopírovat




ਰੋਮੀਆਂ 1:9

Následuj nás:

Reklamy


Reklamy