ਤੀਤੁਸ ਨੂੰ 1:10 - Punjabi Standard Bible10 ਕਿਉਂਕਿ ਬਹੁਤ ਸਾਰੇ ਹਨ ਜਿਹੜੇ ਅਣਆਗਿਆਕਾਰ, ਬਕਬਕ ਕਰਨ ਵਾਲੇ ਅਤੇ ਧੋਖੇਬਾਜ਼ ਹਨ ਖਾਸ ਕਰਕੇ ਸੁੰਨਤੀਆਂ ਵਿੱਚੋਂ, Viz kapitolaਪਵਿੱਤਰ ਬਾਈਬਲ O.V. Bible (BSI)10 ਬਾਹਲੇ ਢੀਠ, ਬਕਵਾਦੀ ਅਤੇ ਛਲੀਏ ਹਨ ਖਾਸ ਕਰਕੇ ਸੁੰਨਤੀਆਂ ਵਿੱਚੋਂ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਖ਼ਾਸ ਕਰਕੇ ਜਿਹੜੇ ਸੁੰਨਤੀ ਹਨ ਉਹ ਬਾਹਲੇ ਢੀਠ, ਫਾਲਤੂ ਦੀਆਂ ਗੱਲਾਂ ਕਰਨ ਵਾਲੇ ਅਤੇ ਧੋਖਾ ਦੇਣ ਵਾਲੇ ਹਨ। Viz kapitolaਪਵਿੱਤਰ ਬਾਈਬਲ (Revised Common Language North American Edition)10 ਕਿਉਂਕਿ ਬਹੁਤ ਸਾਰੇ ਲੋਕ ਹਨ, ਜਿਹੜੇ ਫ਼ਾਲਤੂ ਗੱਲਾਂ ਕਰਨ ਵਾਲੇ ਅਤੇ ਧੋਖੇਬਾਜ਼ ਹਨ, ਖ਼ਾਸ ਕਰ ਕੇ ਜਿਹੜੇ ਲੋਕ ਯਹੂਦੀਆਂ ਵਿੱਚੋਂ ਮਸੀਹੀ ਬਣੇ ਹਨ । Viz kapitolaਪੰਜਾਬੀ ਮੌਜੂਦਾ ਤਰਜਮਾ10 ਕਿਉਂਕਿ ਬਹੁਤ ਸਾਰੇ ਵਿਦਰੋਹੀ ਲੋਕ ਹਨ, ਜੋ ਅਰਥਹੀਣ ਗੱਲਾਂ ਅਤੇ ਧੋਖੇਬਾਜ਼ ਹਨ, ਖਾਸ ਕਰਕੇ ਵਿਸ਼ਵਾਸੀ ਸੁੰਨਤੀ ਯਹੂਦੀ ਭਰਾਵਾਂ ਵਿੱਚੋਂ ਹਨ। Viz kapitolaਪਵਿੱਤਰ ਬਾਈਬਲ10 ਬਹੁਤ ਸਾਰੇ ਅਜਿਹੇ ਲੋਕ ਹਨ ਜਿਹੜੇ ਆਗਿਆ ਪਾਲਣ ਤੋਂ ਇਨਕਾਰੀ ਹਨ ਉਹ ਲੋਕ ਜਿਹੜੇ ਫ਼ਜ਼ੂਲ ਗੱਲਾਂ ਕਰਦੇ ਹਨ ਅਤੇ ਹੋਰਾਂ ਲੋਕਾਂ ਨੂੰ ਗਲਤ ਰਾਹ ਪਾਉਂਦੇ ਹਨ। ਮੈਂ ਖਾਸੱਕਰ ਉਨ੍ਹਾਂ ਲੋਕਾਂ ਦੀ ਗੱਲ ਕਰ ਰਿਹਾ ਹਾਂ ਜਿਹੜੇ ਇਹ ਆਖਦੇ ਹਨ ਕਿ ਸਾਰੇ ਗੈਰ ਯਹੂਦੀ ਲੋਕਾਂ ਦੀ ਸੁੰਨਤ ਹੋਣੀ ਚਹੀਦੀ ਹੈ। Viz kapitola |