ਤੀਤੁਸ ਨੂੰ 1:12 - Punjabi Standard Bible12 ਉਨ੍ਹਾਂ ਦੇ ਆਪਣੇ ਹੀ ਨਬੀਆਂ ਵਿੱਚੋਂ ਇੱਕ ਨੇ ਕਿਹਾ ਹੈ, “ਕਰੇਤੀ ਹਮੇਸ਼ਾ ਝੂਠ ਬੋਲਣ ਵਾਲੇ, ਹਿੰਸਕ ਪਸ਼ੂ ਅਤੇ ਆਲਸੀ ਪੇਟੂ ਹੁੰਦੇ ਹਨ।” Viz kapitolaਪਵਿੱਤਰ ਬਾਈਬਲ O.V. Bible (BSI)12 ਕਿਸੇ ਨੇ ਉਨ੍ਹਾਂ ਵਿੱਚੋਂ ਜਿਹੜਾ ਉਨ੍ਹਾਂ ਦਾ ਨਬੀ ਸੀ ਆਖਿਆ ਭਈ ਕਰੇਤੀ ਸਦਾ ਝੂਠ ਮਾਰਨ ਵਾਲੇ ਅਤੇ ਬੁਰੇ ਦਰਿੰਦੇ ਅਤੇ ਆਲਸੀ ਪੇਟੂ ਹਨ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਕਿਸੇ ਨੇ ਉਨ੍ਹਾਂ ਵਿੱਚੋਂ ਜਿਹੜਾ ਉਨ੍ਹਾਂ ਦਾ ਹੀ ਨਬੀ ਸੀ, ਆਖਿਆ ਕਿ ਕਰੇਤੀ ਸਦਾ ਝੂਠ ਬੋਲਣ ਵਾਲੇ, ਬੁਰੇ ਦਰਿੰਦੇ ਅਤੇ ਆਲਸੀ ਪੇਟੂ ਹਨ। Viz kapitolaਪਵਿੱਤਰ ਬਾਈਬਲ (Revised Common Language North American Edition)12 ਇਸ ਦੇ ਬਾਰੇ ਉਹਨਾਂ ਦੇ ਹੀ ਇੱਕ ਕਰੇਤੀ ਨਬੀ ਨੇ ਕਿਹਾ ਹੈ, “ਕਰੇਤ ਨਿਵਾਸੀ ਹਮੇਸ਼ਾ ਝੂਠੇ, ਹਿੰਸਕ ਜਾਨਵਰ ਅਤੇ ਆਲਸੀ ਪੇਟੂ ਹੁੰਦੇ ਹਨ ।” Viz kapitolaਪੰਜਾਬੀ ਮੌਜੂਦਾ ਤਰਜਮਾ12 ਕਰੇਤ ਦੇ ਆਪਣੇ ਨਬੀਆਂ ਵਿੱਚੋਂ ਇੱਕ ਨੇ ਇਹ ਕਿਹਾ ਹੈ: “ਕਿ ਕਰੇਤੀ ਟਾਪੂ ਦੇ ਲੋਕ ਹਮੇਸ਼ਾ ਝੂਠੇ, ਦੁਸ਼ਟ ਵਹਿਸ਼ੀ, ਆਲਸੀ ਪੇਟੂ ਹੁੰਦੇ ਹਨ।” Viz kapitolaਪਵਿੱਤਰ ਬਾਈਬਲ12 ਉਨ੍ਹਾਂ ਦੇ ਇੱਕ ਆਪਣੇ ਨਬੀ ਕਰੇਤੀ ਨੇ ਆਖਿਆ ਹੈ, “ਕਰੇਤੀ ਦੇ ਨਿਵਾਸੀ ਹਮੇਸ਼ਾ ਝੂਠੇ ਹਨ। ਉਹ ਭੈੜੇ ਪਸ਼ੂ ਅਤੇ ਨਿਕੰਮੇ ਹਨ ਜਿਹੜੇ ਖਾਣ ਤੋਂ ਸਿਵਾ ਕੁਝ ਵੀ ਨਹੀਂ ਕਰਦੇ।” Viz kapitola |