Online Bible

- Reklamy -




ਤੀਤੁਸ ਨੂੰ 1:2 - Punjabi Standard Bible

2 ਜਿਹੜੀ ਉਸ ਸਦੀਪਕ ਜੀਵਨ ਦੀ ਆਸ ਉੱਤੇ ਅਧਾਰਤ ਹੈ ਜਿਸ ਦਾ ਵਾਇਦਾ ਸੱਚੇ ਪਰਮੇਸ਼ਰ ਨੇ ਅਨੰਤ ਕਾਲ ਤੋਂ ਕੀਤਾ,

Viz kapitola kopírovat

ਪਵਿੱਤਰ ਬਾਈਬਲ O.V. Bible (BSI)

2 ਉਸ ਸਦੀਪਕ ਜੀਵਨ ਦੀ ਆਸ ਉੱਤੇ ਜਿਹ ਦਾ ਪਰਮੇਸ਼ੁਰ ਨੇ ਜੋ ਝੂਠ ਬੋਲ ਨਹੀਂ ਸੱਕਦਾ ਸਨਾਤਨ ਸਮਿਆਂ ਤੋਂ ਵਾਇਦਾ ਕੀਤਾ ਸੀ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਉਸ ਸਦੀਪਕ ਜੀਵਨ ਦੀ ਆਸ ਉੱਤੇ ਜਿਸ ਦਾ ਪਰਮੇਸ਼ੁਰ ਨੇ ਪੁਰਾਣੇ ਸਮਿਆਂ ਤੋਂ ਵਾਇਦਾ ਕੀਤਾ ਸੀ, ਉਹ ਕਦੇ ਝੂਠ ਨਹੀਂ ਬੋਲ ਸਕਦਾ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

2 ਜਿਸ ਦਾ ਆਧਾਰ ਅਨੰਤਕਾਲ ਤੱਕ ਰਹਿਣ ਵਾਲੀ ਉਮੀਦ ਹੈ । ਇਸੇ ਦਾ ਵਾਅਦਾ ਪਰਮੇਸ਼ਰ ਨੇ ਆਰੰਭ ਤੋਂ ਕੀਤਾ ਸੀ ਅਤੇ ਉਹ ਆਪਣੇ ਵਚਨ ਨੂੰ ਪੂਰਾ ਕਰਨ ਵਿੱਚ ਭਰੋਸੇਯੋਗ ਹਨ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

2 ਸਦੀਵੀ ਜੀਵਨ ਦੀ ਉਮੀਦ ਉੱਤੇ, ਜਿਹੜਾ ਪਰਮੇਸ਼ਵਰ ਨੇ ਅਰੰਭ ਤੋਂ ਪਹਿਲਾਂ ਵਾਅਦਾ ਕੀਤਾ ਸੀ, ਜੋ ਕਦੇ ਝੂਠ ਨਹੀਂ ਬੋਲਦਾ,

Viz kapitola kopírovat

ਪਵਿੱਤਰ ਬਾਈਬਲ

2 ਇਹ ਵਿਸ਼ਵਾਸ ਅਤੇ ਉਹ ਗਿਆਨ ਸਾਡੇ ਸਦੀਪਕ ਜੀਵਨ ਦੀ ਆਸ ਤੋਂ ਆਉਂਦਾ ਹੈ। ਪਰਮੇਸ਼ੁਰ ਨੇ ਆਦਿਕਾਲ ਤੋਂ ਪਹਿਲਾਂ ਹੀ ਸਾਡੇ ਲਈ ਇਸ ਤਰ੍ਹਾਂ ਦੇ ਜੀਵਨ ਦਾ ਕਰਾਰ ਕੀਤਾ ਸੀ ਅਤੇ ਪਰਮੇਸ਼ੁਰ ਝੂਠ ਨਹੀਂ ਆਖਦਾ।

Viz kapitola kopírovat




ਤੀਤੁਸ ਨੂੰ 1:2

Následuj nás:

Reklamy


Reklamy