Online Bible

- Reklamy -




ਤੀਤੁਸ ਨੂੰ 1:3 - Punjabi Standard Bible

3 ਪਰ ਠੀਕ ਸਮੇਂ 'ਤੇ ਆਪਣੇ ਵਚਨ ਦੇ ਪ੍ਰਚਾਰ ਦੀ ਉਸ ਸੇਵਾ ਦੁਆਰਾ ਇਸ ਨੂੰ ਪਰਗਟ ਕੀਤਾ ਜੋ ਸਾਡੇ ਮੁਕਤੀਦਾਤਾ ਪਰਮੇਸ਼ਰ ਦੇ ਹੁਕਮ ਅਨੁਸਾਰ ਮੈਨੂੰ ਸੌਂਪੀ ਗਈ,

Viz kapitola kopírovat

ਪਵਿੱਤਰ ਬਾਈਬਲ O.V. Bible (BSI)

3 ਪਰ ਵੇਲੇ ਸਿਰ ਆਪਣੇ ਬਚਨ ਨੂੰ ਉਸ ਪਰਚਾਰ ਦੇ ਰਾਹੀਂ ਪਰਗਟ ਕੀਤਾ ਜਿਹੜਾ ਸਾਡੇ ਮੁਕਤੀ ਦਾਤਾ ਪਰਮੇਸ਼ੁਰ ਦੀ ਆਗਿਆ ਅਨੁਸਾਰ ਮੈਨੂੰ ਸੋਂਪਿਆ ਗਿਆ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਪਰ ਸਮੇਂ ਸਿਰ ਆਪਣੇ ਬਚਨ ਨੂੰ ਉਸ ਪਰਚਾਰ ਦੇ ਰਾਹੀਂ ਪਰਗਟ ਕੀਤਾ, ਜਿਹੜਾ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਆਗਿਆ ਅਨੁਸਾਰ ਮੈਨੂੰ ਸੌਂਪਿਆ ਗਿਆ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

3 ਸਾਡੇ ਮੁਕਤੀਦਾਤਾ ਪਰਮੇਸ਼ਰ ਨੇ ਆਪਣੇ ਮਿੱਥੇ ਸਮੇਂ ਤੇ ਆਪਣੇ ਵਚਨ ਨੂੰ ਪ੍ਰਗਟ ਕੀਤਾ ਹੈ । ਉਹਨਾਂ ਨੇ ਮੈਨੂੰ ਆਪਣੇ ਪ੍ਰਚਾਰ ਦੀ ਸੇਵਾ ਦਾ ਹੁਕਮ ਦਿੱਤਾ ਹੈ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

3 ਅਤੇ ਜੋ ਹੁਣ ਉਸ ਨੇ ਆਪਣੇ ਨਿਰਧਾਰਿਤ ਸਮੇਂ ਉੱਤੇ ਸਾਡੇ ਮੁਕਤੀਦਾਤਾ ਪਰਮੇਸ਼ਵਰ ਦੇ ਹੁਕਮ ਦੁਆਰਾ ਮੈਨੂੰ ਸੌਂਪੇ ਗਏ ਪ੍ਰਚਾਰ ਦੁਆਰਾ ਪ੍ਰਕਾਸ਼ਤ ਕੀਤਾ ਹੈ,

Viz kapitola kopírovat

ਪਵਿੱਤਰ ਬਾਈਬਲ

3 ਸਹੀ ਸਮੇਂ ਤੇ, ਪਰਮੇਸ਼ੁਰ ਨੇ ਦੁਨੀਆਂ ਨੂੰ ਖੁਸ਼ਖਬਰੀ ਦੇ ਪ੍ਰਚਾਰ ਰਾਹੀਂ ਉਸ ਜੀਵਨ ਬਾਰੇ ਜਾਨਣ ਦਿੱਤਾ। ਪਰਮੇਸ਼ੁਰ ਨੇ ਇਹ ਕਾਰਜ ਮੈਨੂੰ ਸੌਂਪਿਆ। ਮੈਂ ਇਨ੍ਹਾਂ ਗੱਲਾਂ ਬਾਰੇ ਇਸ ਲਈ ਪ੍ਰਚਾਰ ਕੀਤਾ ਕਿਉਂਕਿ ਜੋ ਸਾਡੇ ਮੁਕਤੀ ਦਾਤਾ ਪਰਮੇਸ਼ੁਰ ਦਾ ਆਦੇਸ਼ ਸੀ।

Viz kapitola kopírovat




ਤੀਤੁਸ ਨੂੰ 1:3

Následuj nás:

Reklamy


Reklamy