ਤੀਤੁਸ ਨੂੰ 1:7 - Punjabi Standard Bible7 ਕਿਉਂਕਿ ਪਰਮੇਸ਼ਰ ਦਾ ਪ੍ਰਬੰਧਕ ਹੋਣ ਦੇ ਨਾਤੇ ਨਿਗਰਾਨ ਦੇ ਲਈ ਜ਼ਰੂਰੀ ਹੈ ਕਿ ਉਹ ਨਿਰਦੋਸ਼ ਹੋਵੇ; ਉਹ ਨਾ ਅਭਿਮਾਨੀ, ਨਾ ਗੁੱਸੇਖੋਰ, ਨਾ ਪਿਅੱਕੜ, ਨਾ ਹਿੰਸਕ ਅਤੇ ਨਾ ਹੀ ਨੀਚ ਕਮਾਈ ਦਾ ਲੋਭੀ ਹੋਵੇ, Viz kapitolaਪਵਿੱਤਰ ਬਾਈਬਲ O.V. Bible (BSI)7 ਕਿਉਂਕਿ ਚਾਹੀਦਾ ਹੈ ਭਈ ਕਲੀਸਿਯਾ ਦਾ ਨਿਗਾਹਬਾਨ ਪਰਮੇਸ਼ੁਰ ਦਾ ਮੁਖਤਿਆਰ ਹੋ ਕੇ ਨਿਰਦੋਸ਼ ਹੋਵੇ, ਨਾ ਮਨ ਮਤੀਆਂ, ਨਾ ਕ੍ਰੋਧੀ, ਨਾ ਪਿਆਕੜ, ਨਾ ਮੁੱਕੇਬਾਜ਼, ਨਾ ਝੂਠੇ ਨਫ਼ੇ ਦਾ ਲੋਭੀ ਹੋਵੇ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਕਿਉਂਕਿ ਚਾਹੀਦਾ ਹੈ ਜੋ ਕਲੀਸਿਯਾ ਦਾ ਨਿਗਾਹਬਾਨ ਪਰਮੇਸ਼ੁਰ ਦਾ ਭੰਡਾਰੀ ਹੋਣ ਦੇ ਕਰਕੇ, ਨਿਰਦੋਸ਼ ਹੋਵੇ, ਨਾ ਮਨ ਮਰਜ਼ੀ ਕਰਨ ਵਾਲਾ, ਨਾ ਕ੍ਰੋਧੀ, ਨਾ ਸ਼ਰਾਬੀ, ਨਾ ਝਗੜਾਲੂ, ਨਾ ਝੂਠੇ ਲਾਭ ਦਾ ਲਾਲਚੀ ਹੋਵੇ। Viz kapitolaਪਵਿੱਤਰ ਬਾਈਬਲ (Revised Common Language North American Edition)7 ਕਿਉਂਕਿ ਕਲੀਸੀਯਾ ਦਾ ਨਿਗਾਹਬਾਨ ਜਿਹੜਾ ਪਰਮੇਸ਼ਰ ਦੇ ਕੰਮ ਦੇ ਲਈ ਜ਼ਿੰਮੇਵਾਰ ਹੈ, ਉਹ ਨਿਰਦੋਸ਼ ਹੋਵੇ । ਉਹ ਹੰਕਾਰੀ ਨਾ ਹੋਵੇ, ਨਾ ਹੀ ਜਲਦੀ ਗੁੱਸੇ ਵਿੱਚ ਆਉਣ ਵਾਲਾ, ਨਾ ਹੀ ਮੈਅ ਪੀਣ ਦਾ ਆਦੀ, ਨਾ ਹੀ ਹਿੰਸਕ ਅਤੇ ਨਾ ਹੀ ਧਨ ਦਾ ਲਾਲਚੀ ਹੋਵੇ । Viz kapitolaਪੰਜਾਬੀ ਮੌਜੂਦਾ ਤਰਜਮਾ7 ਕਿਉਂਕਿ ਨਿਗਾਹਬਾਨ ਨੂੰ ਪਰਮੇਸ਼ਵਰ ਦਾ ਭੰਡਾਰੀ ਹੋਣ ਲਈ ਨਿਰਦੋਸ਼ ਹੋਣਾ ਚਾਹੀਦਾ ਹੈ; ਨਾ ਜ਼ਿੱਦੀ, ਨਾ ਗੁੱਸੇ, ਨਾ ਸ਼ਰਾਬੀ, ਨਾ ਕੁੱਟਮਾਰ ਕਰਨ ਵਾਲਾ, ਅਤੇ ਨਾ ਹੀ ਬੇਈਮਾਨੀ ਦੀ ਕਮਾਈ ਨਾਲ ਲਾਭ ਪ੍ਰਾਪਤ ਕਰਨ ਵਾਲਾ ਹੋਵੇ। Viz kapitolaਪਵਿੱਤਰ ਬਾਈਬਲ7 ਕਿਉਂਕਿ ਬਜ਼ੁਰਗ ਦਾ ਕੰਮ ਪਰਮੇਸ਼ੁਰ ਦੇ ਕਾਰਜ ਦੀ ਨਿਗਰਾਨੀ ਕਰਨਾ ਹੈ। ਇਸ ਲਈ ਲੋਕ ਇਹ ਨਾ ਆਖ ਸੱਕਣ ਕਿ ਉਹ ਗਲਤ ਢੰਗ ਨਾਲ ਜਿਉਂ ਰਿਹਾ ਹੈ। ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜਿਹੜਾ ਹੰਕਾਰੀ ਅਤੇ ਖੁਦਗਰਜ਼ ਹੈ ਅਤੇ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ। ਉਸ ਨੂੰ ਪਿਆਕੜ ਨਹੀਂ ਹੋਣਾ ਚਾਹੀਦਾ। ਉਸ ਨੂੰ ਝਗੜਾਲੂ ਨਹੀਂ ਹੋਣਾ ਚਾਹੀਦਾ ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜਿਹੜਾ ਹਮੇਸ਼ਾ ਹੋਰਾਂ ਨੂੰ ਧੋਖਾ ਦੇਕੇ ਅਮੀਰ ਬਣਨ ਦੀ ਕੋਸ਼ਿਸ਼ ਕਰਦਾ ਰਹਿੰਦਾ ਹੈ। Viz kapitola |