ਤੀਤੁਸ ਨੂੰ 1:8 - Punjabi Standard Bible8 ਸਗੋਂ ਉਹ ਪਰਾਹੁਣਚਾਰ, ਭਲਾਈ ਦਾ ਪ੍ਰੇਮੀ, ਸਮਝਦਾਰ, ਨਿਆਂ-ਪਸੰਦ, ਪਵਿੱਤਰ, ਸੰਜਮੀ Viz kapitolaਪਵਿੱਤਰ ਬਾਈਬਲ O.V. Bible (BSI)8 ਸਗੋਂ ਪਰਾਹੁਣਚਾਰ, ਨੇਕੀ ਦਾ ਪ੍ਰੇਮੀ, ਸੁਰਤ ਵਾਲਾ, ਧਰਮੀ, ਪਵਿੱਤਰ, ਸੰਜਮੀ ਹੋਵੇ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਸਗੋਂ ਪਰਾਹੁਣਚਾਰੀ, ਨੇਕੀ ਦਾ ਪਿਆਰ, ਸਮਝ ਵਾਲਾ, ਧਰਮੀ, ਪਵਿੱਤਰ, ਪਰਹੇਜ਼ਗਾਰ ਹੋਵੇ। Viz kapitolaਪਵਿੱਤਰ ਬਾਈਬਲ (Revised Common Language North American Edition)8 ਸਗੋਂ ਉਹ ਪਰਾਹੁਣਚਾਰ, ਭਲਾਈ ਨੂੰ ਪਿਆਰ ਕਰਨ ਵਾਲਾ, ਆਤਮ-ਸੰਜਮੀ, ਨੇਕ, ਪਵਿੱਤਰ ਅਤੇ ਆਪਣੇ ਆਪ ਨੂੰ ਅਨੁਸ਼ਾਸਨ ਵਿੱਚ ਰੱਖਣ ਵਾਲਾ ਹੋਵੇ । Viz kapitolaਪੰਜਾਬੀ ਮੌਜੂਦਾ ਤਰਜਮਾ8 ਇਸ ਦੀ ਬਜਾਇ, ਉਹ ਪਰਾਹੁਣਚਾਰੀ ਵਾਲਾ ਹੋਣਾ ਚਾਹੀਦਾ ਹੈ, ਉਹ ਜੋ ਨੇਕੀ ਨੂੰ ਪਿਆਰ ਕਰਦਾ ਹੋਵੇ, ਜੋ ਸਵੈ-ਨਿਯੰਤ੍ਰਿਤ, ਸਿੱਧਾ, ਪਵਿੱਤਰ ਅਤੇ ਅਨੁਸ਼ਾਸਿਤ ਹੋਵੇ। Viz kapitolaਪਵਿੱਤਰ ਬਾਈਬਲ8 ਬਜ਼ੁਰਗ ਨੂੰ ਹਮੇਸ਼ਾ ਅਜਨਬੀਆਂ ਦਾ ਆਪਣੇ ਘਰ ਵਿੱਚ ਸਵਾਗਤ ਕਰਨ ਦਾ ਇੱਛੁਕ ਹੋਣਾ ਚਾਹੀਦਾ ਹੈ। ਉਸ ਨੂੰ ਚਾਹੀਦਾ ਹੈ ਕਿ ਚੰਗਿਆਈ ਨੂੰ ਪਿਆਰ ਕਰੇ। ਉਸ ਨੂੰ ਸਿਆਣਾ ਹੋਣਾ ਚਾਹੀਦਾ ਹੈ। ਉਸ ਨੂੰ ਸਹੀ ਢੰਗ ਨਾਲ ਜਿਉਣ ਵਾਲਾ ਹੋਣਾ ਚਾਹੀਦਾ ਹੈ। ਉਸ ਨੂੰ ਪਵਿੱਤਰ ਹੋਣਾ ਚਾਹੀਦਾ ਹੈ। ਅਤੇ ਉਸ ਨੂੰ ਖੁਦ ਉੱਪਰ ਕਾਬੂ ਕਰਨ ਦੇ ਯੋਗ ਹੋਣਾ ਚਾਹੀਦਾ ਹੈ। Viz kapitola |