੨ ਇਤਿਹਾਸ 1:4 - ਪਵਿੱਤਰ ਬਾਈਬਲ O.V. Bible (BSI)4 ਪਰ ਪਰਮੇਸ਼ੁਰ ਦੇ ਸੰਦੂਕ ਨੂੰ ਦਾਊਦ ਕਿਰਯਥ-ਯਆਰੀਮ ਤੋਂ ਉਸ ਥਾਂ ਲੈ ਆਇਆ ਸੀ ਜੋ ਦਾਊਦ ਨੇ ਉਹ ਦੇ ਲਈ ਤਿਆਰ ਕੀਤਾ ਸੀ ਕਿਉਂ ਜੋ ਉਸ ਨੇ ਉਹ ਦੇ ਲਈ ਯਰੂਸ਼ਲਮ ਵਿੱਚ ਇੱਕ ਤੰਬੂ ਖੜਾ ਕੀਤਾ ਸੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਪਰ ਪਰਮੇਸ਼ੁਰ ਦੇ ਸੰਦੂਕ ਨੂੰ ਦਾਊਦ ਕਿਰਯਥ-ਯਾਰੀਮ ਤੋਂ ਉਸ ਥਾਂ ਲੈ ਆਇਆ ਸੀ ਜੋ ਦਾਊਦ ਨੇ ਉਹ ਦੇ ਲਈ ਤਿਆਰ ਕੀਤਾ ਸੀ, ਕਿਉਂ ਜੋ ਉਸ ਨੇ ਉਹ ਦੇ ਲਈ ਯਰੂਸ਼ਲਮ ਵਿੱਚ ਇੱਕ ਤੰਬੂ ਖੜ੍ਹਾ ਕੀਤਾ ਸੀ। Viz kapitolaਪਵਿੱਤਰ ਬਾਈਬਲ4 ਦਾਊਦ ਪਰਮੇਸ਼ੁਰ ਦੇ ਇਕਰਾਰਨਾਮੇ ਦੇ ਸੰਦੂਕ ਨੂੰ ਕਿਰਯਥ-ਯਆਰੀਮ ਤੋਂ ਯਰੂਸ਼ਲਮ ਵਿੱਚ ਲੈ ਆਇਆ ਸੀ ਕਿਉਂ ਕਿ ਦਾਊਦ ਨੇ ਉਸ ਲਈ ਯਰੂਸ਼ਲਮ ਵਿੱਚ ਇੱਕ ਤੰਬੂ ਖੜ੍ਹਾ ਕੀਤਾ ਸੀ। ਇਸ ਲਈ ਉਹ ਉਸ ਨੂੰ ਇਸ ਥਾਂ ਤੇ ਲੈ ਆਇਆ ਸੀ। Viz kapitola |