੨ ਇਤਿਹਾਸ 1:5 - ਪਵਿੱਤਰ ਬਾਈਬਲ O.V. Bible (BSI)5 ਨਾਲੇ ਪਿੱਤਲ ਦੀ ਜੋ ਜਗਵੇਦੀ ਊਰੀ ਦੇ ਪੁੱਤ੍ਰ ਹੂਰ ਦੇ ਪੋਤੇ ਬਸਲਿਏਲ ਨੇ ਬਣਾਈ ਸੀ ਉੱਥੇ ਯਹੋਵਾਹ ਦੇ ਡੇਹਰੇ ਦੇ ਸਾਹਮਣੇ ਸੀ ਜਿੱਥੇ ਸੁਲੇਮਾਨ ਤੇ ਸਭਾ ਪੁੱਛਦੇ ਹੁੰਦੇ ਸਨ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਪਿੱਤਲ ਦੀ ਜੋ ਜਗਵੇਦੀ ਊਰੀ ਦੇ ਪੁੱਤਰ ਹੂਰ ਦੇ ਪੋਤੇ ਬਸਲਏਲ ਨੇ ਬਣਾਈ ਸੀ, ਉੱਥੇ ਯਹੋਵਾਹ ਦੇ ਡੇਰੇ ਦੇ ਸਾਹਮਣੇ ਸੀ, ਜਿੱਥੇ ਸੁਲੇਮਾਨ ਤੇ ਸਭਾ ਉਸਤਤ ਕਰਦੇ ਹੁੰਦੇ ਸਨ। Viz kapitolaਪਵਿੱਤਰ ਬਾਈਬਲ5 ਊਰੀ ਦੇ ਪੁੱਤਰ ਬਸਲਿਏਲ ਨੇ ਪਿੱਤਲ ਦੀ ਇੱਕ ਜਗਵੇਦੀ ਬਣਾਈ ਅਤੇ ਉਹ ਪਿੱਤਲ ਦੀ ਜਗਵੇਦੀ ਗਿਬਓਨ ਵਿੱਚ ਪਵਿੱਤਰ ਤੰਬੂ ਦੇ ਸਾਹਮਣੇ ਸੀ ਇਸ ਲਈ ਸੁਲੇਮਾਨ ਅਤੇ ਬਾਕੀ ਸਾਰੇ ਲੋਕ ਯਹੋਵਾਹ ਕੋਲ ਮੱਤ ਲੈਣ ਲਈ ਗਿਬਓਨ ਵਿੱਚ ਗਏ। Viz kapitola |