੨ ਇਤਿਹਾਸ 1:8 - ਪਵਿੱਤਰ ਬਾਈਬਲ O.V. Bible (BSI)8 ਸੁਲੇਮਾਨ ਨੇ ਪਰਮੇਸ਼ੁਰ ਨੂੰ ਆਖਿਆ, ਤੂੰ ਆਪ ਮੇਰੇ ਪਿਤਾ ਦਾਊਦ ਉਤੇ ਵੱਡੀ ਦਯਾ ਕੀਤੀ ਅਰ ਉਹ ਦੇ ਥਾਂ ਮੈਨੂੰ ਪਾਤਸ਼ਾਹ ਬਣਾਇਆ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਸੁਲੇਮਾਨ ਨੇ ਪਰਮੇਸ਼ੁਰ ਨੂੰ ਆਖਿਆ, ਤੂੰ ਆਪ ਮੇਰੇ ਪਿਤਾ ਦਾਊਦ ਉੱਤੇ ਵੱਡੀ ਦਯਾ ਕੀਤੀ ਅਤੇ ਉਹ ਦੇ ਥਾਂ ਮੈਨੂੰ ਪਾਤਸ਼ਾਹ ਬਣਾਇਆ ਹੈ Viz kapitolaਪਵਿੱਤਰ ਬਾਈਬਲ8 ਸੁਲੇਮਾਨ ਨੇ ਪਰਮੇਸ਼ੁਰ ਨੂੰ ਆਖਿਆ, “ਤੁਸੀਂ ਆਪ ਮੇਰੇ ਪਿਤਾ ਦਾਊਦ ਉੱਪਰ ਇੰਨੀ ਦਯਾ ਕੀਤੀ ਹੈ ਅਤੇ ਮੇਰੇ ਪਿਤਾ ਵਾਲੇ ਅਸਥਾਨ ਤੇ ਤੁਸੀਂ ਮੈਨੂੰ ਨਵਾਂ ਪਾਤਸ਼ਾਹ ਚੁਣਿਆ ਹੈ। Viz kapitola |