੨ ਸਮੂਏਲ 1:7 - ਪਵਿੱਤਰ ਬਾਈਬਲ O.V. Bible (BSI)7 ਅਤੇ ਉਹ ਨੇ ਆਪਣੇ ਮਗਰ ਵੇਖ ਕੇ ਜਾਂ ਮੈਨੂੰ ਡਿੱਠਾ ਤਾਂ ਮੈਨੂੰ ਸੱਦਿਆ। ਮੈਂ ਆਖਿਆ, ਜੀ ਮੈਂ ਹਾਜ਼ਰ ਹਾਂ! Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਅਤੇ ਉਹ ਨੇ ਆਪਣੇ ਪਿੱਛੇ ਮੁੜ ਕੇ ਜਦੋਂ ਮੈਨੂੰ ਵੇਖਿਆ ਤਾਂ ਮੈਨੂੰ ਸੱਦਿਆ। ਮੈਂ ਆਖਿਆ, ਜੀ ਮੈਂ ਹਾਜ਼ਰ ਹਾਂ! Viz kapitolaਪਵਿੱਤਰ ਬਾਈਬਲ7 ਉਸ ਵਕਤ ਸ਼ਾਊਲ ਨੇ ਮੁੜ ਕੇ ਮੇਰੇ ਵੱਲ ਵੇਖਿਆ ਅਤੇ ਮੈਨੂੰ ਬੁਲਾਇਆ ਤਾਂ ਮੈਂ ਉਸ ਨੂੰ ਜੁਆਬ ਦਿੱਤਾ। Viz kapitola |