ਦਾਨੀਏਲ 1:9 - ਪਵਿੱਤਰ ਬਾਈਬਲ O.V. Bible (BSI)9 ਅਤੇ ਪਰਮੇਸ਼ੁਰ ਨੇ ਅਜੇਹਾ ਕੀਤਾ ਕਿ ਖੁਸਰਿਆਂ ਦੇ ਸਰਦਾਰ ਦੀ ਕਿਰਪਾ ਤੇ ਪ੍ਰੇਮ ਦੀ ਨਿਗਾਹ ਦਾਨੀਏਲ ਉੱਤੇ ਰਹੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਪਰਮੇਸ਼ੁਰ ਨੇ ਅਜਿਹਾ ਕੀਤਾ ਕਿ ਖੁਸਰਿਆਂ ਦੇ ਪ੍ਰਧਾਨ ਦੀ ਕਿਰਪਾ ਤੇ ਪ੍ਰੇਮ ਦੀ ਨਿਗਾਹ ਦਾਨੀਏਲ ਉੱਤੇ ਹੋਈ। Viz kapitolaਪਵਿੱਤਰ ਬਾਈਬਲ9 ਪਰਮੇਸ਼ੁਰ ਨੇ ਅਸ਼ਪਨਜ਼ ਦੇ ਦਿਲ ਵਿੱਚ ਦਾਨੀਏਲ ਲਈ ਮਿਹਰ ਅਤੇ ਦਇਆ ਭਰ ਦਿੱਤੀ। Viz kapitola |