ਉਪਦੇਸ਼ਕ 1:16 - ਪਵਿੱਤਰ ਬਾਈਬਲ O.V. Bible (BSI)16 ਮੈਂ ਆਪਣੇ ਮਨ ਨਾਲ ਏਹ ਗੱਲ ਕੀਤੀ ਭਈ ਵੇਖ, ਮੈਂ ਵੱਡਾ ਵਾਧਾ ਕੀਤਾ, ਸਗੋਂ ਓਹਨਾਂ ਸਭਨਾਂ ਨਾਲੋਂ ਜੋ ਮੈਥੋਂ ਪਹਿਲਾਂ ਯਰੂਸ਼ਲਮ ਵਿੱਚ ਸਨ ਵਧੀਕ ਬੁੱਧ ਪਾਈ। ਹਾਂ, ਮੇਰੇ ਮਨ ਨੇ ਬੁੱਧ ਅਤੇ ਵਿੱਦਿਆ ਬਹੁਤ ਵੇਖੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਮੈਂ ਆਪਣੇ ਮਨ ਨਾਲ ਇਹ ਗੱਲ ਕੀਤੀ ਭਈ ਵੇਖ, ਮੈਂ ਵੱਡਾ ਵਾਧਾ ਕੀਤਾ, ਸਗੋਂ ਉਹਨਾਂ ਸਾਰਿਆਂ ਨਾਲੋਂ ਜੋ ਮੇਰੇ ਤੋਂ ਪਹਿਲਾਂ ਯਰੂਸ਼ਲਮ ਵਿੱਚ ਸਨ, ਜ਼ਿਆਦਾ ਬੁੱਧ ਪਾਈ। ਹਾਂ, ਮੇਰੇ ਮਨ ਨੇ ਬਹੁਤ ਬੁੱਧ ਅਤੇ ਗਿਆਨ ਪ੍ਰਾਪਤ ਕੀਤਾ। Viz kapitolaਪਵਿੱਤਰ ਬਾਈਬਲ16 ਮੈਂ ਆਪਣੇ-ਆਪ ਨੂੰ ਆਖਿਆ, “ਮੈਂ ਬਹੁਤ ਬੁੱਧੀਮਾਨ ਹਾਂ। ਮੈਂ ਉਨ੍ਹਾਂ ਸਾਰੇ ਰਾਜਿਆਂ ਨਾਲੋਂ ਵੱਧ ਬੁੱਧੀਮਾਨ ਹਾਂ ਜਿਨ੍ਹਾਂ ਨੇ ਮੇਰੇ ਤੋਂ ਪਹਿਲਾਂ ਯਰੂਸ਼ਲਮ ਉੱਤੇ ਰਾਜ ਕੀਤਾ ਅਤੇ ਮੇਰੇ ਦਿਮਾਗ ਨੇ ਧਿਆਨ ਨਾਲ ਸਿਆਣਪ ਅਤੇ ਗਿਆਨ ਦਾ ਨਿਰੀਖਣ ਕੀਤਾ!” Viz kapitola |