ਉਪਦੇਸ਼ਕ 1:5 - ਪਵਿੱਤਰ ਬਾਈਬਲ O.V. Bible (BSI)5 ਸੂਰਜ ਚੜ੍ਹਦਾ ਹੈ ਅਤੇ ਸੂਰਜ ਲਹਿੰਦਾ ਹੈ, ਅਤੇ ਆਪਣੇ ਥਾਂ ਲਈ ਜਿੱਥੋਂ ਉਹ ਚੜ੍ਹਦਾ ਹੈ ਘਰਕਦਾ ਜਾਂਦਾ ਹੈ। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਸੂਰਜ ਚੜ੍ਹਦਾ ਹੈ ਅਤੇ ਸੂਰਜ ਲਹਿੰਦਾ ਹੈ ਅਤੇ ਆਪਣੇ ਉਸ ਸਥਾਨ ਵੱਲ ਤੇਜ਼ੀ ਨਾਲ ਜਾਂਦਾ ਹੈ, ਜਿੱਥੋਂ ਉਹ ਚੜ੍ਹਦਾ ਹੈ। Viz kapitolaਪਵਿੱਤਰ ਬਾਈਬਲ5 ਸੂਰਜ ਚੜ੍ਹਦਾ ਹੈ ਅਤੇ ਸੂਰਜ ਛੁਪਦਾ ਹੈ। ਅਤੇ ਫੇਰ ਸੂਰਜ ਕਾਹਲੀ ਨਾਲ ਦੋਬਾਰਾਂ ਓਸੇ ਥਾਂ ਚੜ੍ਹਦਾ ਹੈ। Viz kapitola |