ਉਪਦੇਸ਼ਕ 1:9 - ਪਵਿੱਤਰ ਬਾਈਬਲ O.V. Bible (BSI)9 ਜੋ ਹੋਇਆ ਓਹੋ ਫੇਰ ਹੋਵੇਗਾ, ਜੋ ਕੀਤਾ ਗਿਆ ਹੈ ਉਹ ਫੇਰ ਕੀਤਾ ਜਾਵੇਗਾ, ਅਤੇ ਸੂਰਜ ਦੇ ਹੇਠ ਕੋਈ ਨਵੀਂ ਗੱਲ ਨਹੀਂ। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਜੋ ਹੋਇਆ ਉਹੋ ਫੇਰ ਹੋਵੇਗਾ, ਜੋ ਕੀਤਾ ਗਿਆ ਹੈ ਉਹ ਫੇਰ ਕੀਤਾ ਜਾਵੇਗਾ ਅਤੇ ਸੂਰਜ ਦੇ ਹੇਠ ਕੋਈ ਗੱਲ ਨਵੀਂ ਨਹੀਂ ਹੈ। Viz kapitolaਪਵਿੱਤਰ ਬਾਈਬਲ9 ਸਾਰੀਆਂ ਚੀਜ਼ਾਂ ਓਸੇ ਤਰ੍ਹਾਂ ਰਹਿੰਦੀਆਂ ਹਨ ਜਿਵੇਂ ਉਹ ਅਤੀਤ ਸਮਿਆਂ ਵਿੱਚ ਸਨ। ਜਿਹੜੀਆਂ ਗੱਲਾਂ ਵਾਪਰਦੀਆਂ ਰਹੀਆਂ, ਵਾਪਰਦੀਆਂ ਰਹਿਣਗੀਆਂ। ਇਸ ਦੁਨੀਆਂ ਵਿੱਚ ਕੁਝ ਵੀ ਨਵਾਂ ਨਹੀਂ ਹੈ। Viz kapitola |