ਯਿਰਮਿਯਾਹ 1:10 - ਪਵਿੱਤਰ ਬਾਈਬਲ O.V. Bible (BSI)10 ਵੇਖ, ਮੈਂ ਅੱਜ ਦੇ ਦਿਨ ਤੈਨੂੰ ਕੌਮਾਂ ਉੱਤੇ ਅਤੇ ਪਾਤਸ਼ਾਹੀਆਂ ਉੱਤੇ ਥਾਪਿਆ ਹੈ, ਕਿ ਤੂੰ ਪੁੱਟੇਂ ਤੇ ਢਾਵੇਂ, ਨਾਸ ਕਰੇਂ ਤੇ ਡੇਗੇਂ, ਬਣਾਵੇਂ ਤੇ ਲਾਵੇਂ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਵੇਖ ਮੈਂ ਅੱਜ ਦੇ ਦਿਨ ਤੈਨੂੰ ਕੌਮਾਂ ਉੱਤੇ ਅਤੇ ਪਾਤਸ਼ਾਹੀਆਂ ਉੱਤੇ ਠਹਿਰਾਇਆ ਹੈ, ਕਿ ਤੂੰ ਪੁੱਟੇ ਤੇ ਢਾਵੇਂ, ਨਾਸ ਕਰੇ ਤੇ ਡੇਗੇ, ਬਣਾਵੇ ਤੇ ਲਾਵੇਂ। Viz kapitolaਪਵਿੱਤਰ ਬਾਈਬਲ10 ਅੱਜ, ਮੈਂ ਤੈਨੂੰ ਕੌਮਾਂ ਅਤੇ ਰਾਜਾਂ ਉੱਪਰ ਨਿਯੁਕਤ ਕੀਤਾ ਹੈ। ਤੂੰ ਉਖਾੜ ਦੇਵੇਂਗਾ ਅਤੇ ਢਾਹ ਦੇਵੇਂਗਾ। ਤੂੰ ਤਬਾਹ ਕਰ ਦੇਵੇਂਗਾ। ਤੂੰ ਉਸਾਰੇਁਗਾ ਅਤੇ ਉਗਾਵੇਂਗਾ।” Viz kapitola |