ਯਿਰਮਿਯਾਹ 1:13 - ਪਵਿੱਤਰ ਬਾਈਬਲ O.V. Bible (BSI)13 ਯਹੋਵਾਹ ਦਾ ਬਚਨ ਏਹ ਆਖ ਕੇ ਦੂਜੀ ਵਾਰ ਮੇਰੇ ਕੋਲ ਆਇਆ, ਤੂੰ ਕੀ ਵੇਖਦਾ ਹੈਂ? ਮੈਂ ਆਖਿਆ, ਮੈਂ ਉੱਬਲਦੀ ਹੋਈ ਦੇਗ ਵੇਖਦਾ ਹਾਂ? ਉਹ ਦਾ ਮੂੰਹ ਉੱਤਰ ਦੇ ਪਾਸੇ ਵੱਲ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਯਹੋਵਾਹ ਦਾ ਬਚਨ ਇਹ ਆਖ ਕੇ ਦੂਜੀ ਵਾਰ ਮੇਰੇ ਕੋਲ ਆਇਆ, ਤੂੰ ਕੀ ਦੇਖਦਾ ਹੈ? ਮੈਂ ਆਖਿਆ, ਮੈਂ ਉੱਬਲਦੀ ਹੋਈ ਦੇਗ ਦੇਖਦਾ ਹਾਂ! ਉਹ ਦਾ ਮੂੰਹ ਉੱਤਰ ਦੇ ਪਾਸੇ ਵੱਲ ਹੈ Viz kapitolaਪਵਿੱਤਰ ਬਾਈਬਲ13 ਯਹੋਵਾਹ ਦਾ ਸੰਦੇਸ਼ ਮੇਰੇ ਕੋਲ ਫ਼ੇਰ ਆਇਆ। ਯਹੋਵਾਹ ਦਾ ਸੰਦੇਸ਼ ਇਹ ਸੀ: “ਯਿਰਮਿਯਾਹ ਤੂੰ ਕੀ ਦੇਖਦਾ ਹੈਂ?” ਮੈਂ ਯਹੋਵਾਹ ਨੂੰ ਉੱਤਰ ਦਿੱਤਾ ਤੇ ਆਖਿਆ, “ਮੈਂ ਉਬਲਦੇ ਹੋਏ ਪਾਣੀ ਦਾ ਇੱਕ ਬਰਤਨ ਦੇਖ ਰਿਹਾ ਹਾਂ। ਇਹ ਬਰਤਨ ਉੱਤਰ ਵਾਲੇ ਪਾਸੇ ਤੋਂ ਟੇਢਾ ਹੈ।” Viz kapitola |