ਯਿਰਮਿਯਾਹ 1:15 - ਪਵਿੱਤਰ ਬਾਈਬਲ O.V. Bible (BSI)15 ਵੇਖ, ਮੈਂ ਉੱਤਰ ਵੱਲ ਦੀਆਂ ਪਾਤਸ਼ਾਹੀਆਂ ਦੇ ਸਾਰੇ ਟੱਬਰਾਂ ਨੂੰ ਸੱਦ ਰਿਹਾ ਹਾਂ, ਯਹੋਵਾਹ ਦਾ ਵਾਕ ਹੈ। ਓਹ ਆਉਣਗੇ ਅਤੇ ਹਰੇਕ ਆਪਣਾ ਸਿੰਘਾਸਣ ਯਰੂਸ਼ਲਮ ਦੇ ਫਾਟਕਾਂ ਦੇ ਲਾਂਘੇ ਉੱਤੇ ਅਤੇ ਉਹ ਦੀਆਂ ਕੰਧਾਂ ਦੇ ਆਲੇ ਦੁਆਲੇ ਅਤੇ ਯਹੂਦਾਹਦੇ ਸਾਰੇ ਸ਼ਹਿਰਾਂ ਉੱਤੇ ਰੱਖੇਗਾ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਵੇਖ, ਮੈਂ ਉੱਤਰ ਵੱਲ ਦੀਆਂ ਪਾਤਸ਼ਾਹੀਆਂ ਦੇ ਸਾਰੇ ਟੱਬਰਾਂ ਨੂੰ ਸੱਦ ਰਿਹਾ ਹਾਂ, ਯਹੋਵਾਹ ਦਾ ਵਾਕ ਹੈ। ਉਹ ਆਉਣਗੇ ਅਤੇ ਹਰੇਕ ਆਪਣਾ ਸਿੰਘਾਸਣ ਯਰੂਸ਼ਲਮ ਦੇ ਫਾਟਕਾਂ ਦੇ ਲਾਂਘੇ ਉੱਤੇ ਅਤੇ ਉਹ ਦੀਆਂ ਕੰਧਾਂ ਦੇ ਆਲੇ-ਦੁਆਲੇ ਅਤੇ ਯਹੂਦਾਹ ਦੇ ਸਾਰੇ ਸ਼ਹਿਰਾਂ ਉੱਤੇ ਰੱਖੇਗਾ Viz kapitolaਪਵਿੱਤਰ ਬਾਈਬਲ15 ਬੋੜੇ ਸਮੇਂ ਬਾਦ ਹੀ, ਮੈਂ ਉੱਤਰ ਦੇ ਰਾਜਾਂ ਦੇ ਸਮੂਹ ਲੋਕਾਂ ਨੂੰ ਸੱਦਾਂਗਾ।” ਯਹੋਵਾਹ ਨੇ ਇਹ ਗੱਲਾਂ ਆਖੀਆਂ। “ਉਨ੍ਹਾਂ ਮੁਲਕਾਂ ਦੇ ਰਾਜੇ ਆਵਣਗੇ ਅਤੇ ਯਰੂਸ਼ਲਮ ਦੇ ਦਰਾਂ ਦੇ ਨੇੜੇ ਆਪਣੇ ਤਖਤ ਸਬਾਪਤ ਕਰਨਗੇ। ਉਹ ਯਰੂਸ਼ਲਮ ਦੀਆਂ ਕੰਧਾਂ ਉੱਤੇ ਹਮਲਾ ਕਰਨਗੇ ਉਹ ਯਹੂਦਾਹ ਦੇ ਸਾਰੇ ਸ਼ਹਿਰਾਂ ਉੱਤੇ ਹਮਲਾ ਕਰਨਗੇ। Viz kapitola |