ਯਿਰਮਿਯਾਹ 1:19 - ਪਵਿੱਤਰ ਬਾਈਬਲ O.V. Bible (BSI)19 ਓਹ ਤੇਰੇ ਨਾਲ ਲੜਨਗੇ ਪਰ ਤੈਨੂੰ ਜਿੱਤ ਨਾ ਸੱਕਣਗੇ, ਮੈਂ ਤੈਨੂੰ ਛੁਡਾਉਣ ਲਈ ਤੇਰੇ ਸੰਗ ਜੋ ਹਾਂ, ਯਹੋਵਾਹ ਦਾ ਵਾਕ ਹੈ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਉਹ ਤੇਰੇ ਨਾਲ ਲੜਨਗੇ ਪਰ ਤੈਨੂੰ ਜਿੱਤ ਨਾ ਸਕਣਗੇ, ਮੈਂ ਤੈਨੂੰ ਛੁਡਾਉਣ ਲਈ ਤੇਰੇ ਸੰਗ ਜੋ ਹਾਂ, ਯਹੋਵਾਹ ਦਾ ਵਾਕ ਹੈ। Viz kapitolaਪਵਿੱਤਰ ਬਾਈਬਲ19 ਉਹ ਸਾਰੇ ਲੋਕ, ਤੇਰੇ ਵਿਰੁੱਧ ਲੜਨਗੇ ਪਰ ਉਹ ਤੈਨੂੰ ਨਹੀਂ ਹਰਾਉਣਗੇ। ਕਿਉਂ? ਕਿਉਂ ਕਿ ਮੈਂ ਤੇਰੇ ਸੰਗ ਹਾਂ, ਅਤੇ ਮੈਂ ਤੈਨੂੰ ਬਚਾਵਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। Viz kapitola |