ਯਿਰਮਿਯਾਹ 1:6 - ਪਵਿੱਤਰ ਬਾਈਬਲ O.V. Bible (BSI)6 ਤਾਂ ਮੈਂ ਆਖਿਆ, ਹਾਇ ਪ੍ਰਭੁ ਯਹੋਵਾਹ ਵੇਖ, ਮੈਂ ਗੱਲ ਕਰਨੀ ਨਹੀਂ ਜਾਣਦਾ, ਮੈਂ ਛੋਕਰਾ ਜੋ ਹਾਂ। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਤਾਂ ਮੈਂ ਆਖਿਆ ਹਾਏ ਪ੍ਰਭੂ ਯਹੋਵਾਹ ਵੇਖ, ਮੈਂ ਗੱਲ ਕਰਨੀ ਨਹੀਂ ਜਾਣਦਾ, ਮੈਂ ਤਾਂ ਅਜੇ ਛੋਟੀ ਉਮਰ ਦਾ ਹਾਂ l Viz kapitolaਪਵਿੱਤਰ ਬਾਈਬਲ6 ਫ਼ੇਰ ਯਿਰਮਿਯਾਹ ਨੇ ਆਖਿਆ, “ਪਰ ਸਰਬ ਸ਼ਕਤੀਮਾਨ ਯਹੋਵਾਹ ਸੀ, ਮੈਨੂੰ ਬੋਲਣਾ ਨਹੀਂ ਆਉਂਦਾ। ਮੈਂ ਤਾਂ ਸਿਰਫ਼ ਇੱਕ ਮੁੰਡਾ ਹਾਂ।” Viz kapitola |