Online Bible

- Reklamy -




ਯਿਰਮਿਯਾਹ 1:9 - ਪਵਿੱਤਰ ਬਾਈਬਲ O.V. Bible (BSI)

9 ਤਾਂ ਯਹੋਵਾਹ ਨੇ ਆਪਣਾ ਹੱਥ ਵਧਾ ਕੇ ਮੇਰੇ ਮੂੰਹ ਨੂੰ ਛੋਹਿਆ, ਅਤੇ ਯਹੋਵਾਹ ਨੇ ਮੈਨੂੰ ਆਖਿਆ, ਵੇਖ, ਮੈਂ ਆਪਣੇ ਬਚਨ ਤੇਰੇ ਮੂੰਹ ਵਿੱਚ ਪਾ ਦਿੱਤੇ,

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਤਦ ਯਹੋਵਾਹ ਨੇ ਆਪਣਾ ਹੱਥ ਵਧਾ ਕੇ ਮੇਰੇ ਮੂੰਹ ਨੂੰ ਛੂਹਿਆ, ਅਤੇ ਯਹੋਵਾਹ ਨੇ ਮੈਨੂੰ ਆਖਿਆ, ਵੇਖ ਮੈਂ ਆਪਣੇ ਬਚਨ ਤੇਰੇ ਮੂੰਹ ਵਿੱਚ ਪਾ ਦਿੱਤੇ,

Viz kapitola kopírovat

ਪਵਿੱਤਰ ਬਾਈਬਲ

9 ਫ਼ੇਰ ਯਹੋਵਾਹ ਨੇ ਆਪਣਾ ਹੱਥ ਵੱਧਾਇਆ ਅਤੇ ਮੇਰੇ ਮੂੰਹ ਨੂੰ ਛੁਹਿਆ। ਅਤੇ ਮੈਨੂੰ ਆਖਿਆ, “ਯਿਰਮਿਯਾਹ, ਮੈਂ ਆਪਣੇ ਸ਼ਬਦ ਤੇਰੇ ਮੂੰਹ ਅੰਦਰ ਰੱਖ ਰਿਹਾ ਹਾਂ।

Viz kapitola kopírovat




ਯਿਰਮਿਯਾਹ 1:9

Následuj nás:

Reklamy


Reklamy