Online Bible

- Reklamy -




ਵਿਰਲਾਪ 1:2 - ਪਵਿੱਤਰ ਬਾਈਬਲ O.V. Bible (BSI)

2 ਉਹ ਰਾਤ ਨੂ ਢਾਹਾਂ ਮਾਰ ਮਾਰ ਕੇ ਰੋਂਦੀ ਹੈ, ਉਹ ਦੇ ਅੰਝੂ ਉਹ ਦੀਆਂ ਗੱਲ੍ਹਾਂ ਉੱਤੇ ਹਨ, ਉਹ ਦੇ ਸਾਰੇ ਪ੍ਰੇਮੀਆਂ ਵਿੱਚ ਉਹ ਨੂੰ ਤੱਸਲੀ ਦੇਣ ਵਾਲਾ ਕੋਈ ਨਹੀਂ, ਉਹ ਦੇ ਸਾਰੇ ਗੁਆਂਢੀਆਂ ਨੇ ਉਹ ਨੂੰ ਧੋਖਾ ਦਿੱਤਾ, ਓਹ ਉਹ ਦੇ ਵੈਰੀ ਬਣ ਗਏ।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਉਹ ਰਾਤ ਨੂੰ ਫੁੱਟ-ਫੁੱਟ ਕੇ ਰੋਂਦੀ ਹੈ, ਉਹ ਦੇ ਹੰਝੂ ਉਹ ਦੀਆਂ ਗੱਲਾਂ ਉੱਤੇ ਛਲਕਦੇ ਹਨ, ਉਹ ਦੇ ਸਾਰੇ ਪ੍ਰੇਮੀਆਂ ਵਿੱਚ ਉਹ ਨੂੰ ਤਸੱਲੀ ਦੇਣ ਵਾਲਾ ਕੋਈ ਨਹੀਂ, ਉਹ ਦੇ ਸਾਰੇ ਮਿੱਤਰਾਂ ਨੇ ਉਹ ਨੂੰ ਧੋਖਾ ਦਿੱਤਾ, ਉਹ ਉਸ ਦੇ ਵੈਰੀ ਬਣ ਗਏ ਹਨ।

Viz kapitola kopírovat

ਪਵਿੱਤਰ ਬਾਈਬਲ

2 ਰਾਤ ਵੇਲੇ ਇਹ ਨਗਰੀ ਬੁਰੀ ਤਰ੍ਹਾਂ ਰੋਦੀ ਹੈ। ਇਸ ਦੀਆਂ ਗੱਲ੍ਹਾਂ ਉੱਤੇ ਹੰਝੂ ਹਨ। ਇਸ ਨੂੰ ਹੌਂਸਲਾ ਦੇਣ ਵਾਲਾ ਕੋਈ ਨਹੀਂ। ਬਹੁਤ ਕੌਮਾਂ ਇਸ ਦੀਆਂ ਮਿੱਤਰ ਸਨ। ਪਰ ਹੁਣ ਕੋਈ ਵੀ ਇਸ ਨੂੰ ਸੱਕੂਨ ਨਹੀਂ ਦਿੰਦੀ। ਸਾਰੇ ਮਿੱਤਰਾਂ ਨੇ ਇਸ ਵੱਲੋਂ ਮੂੰਹ ਮੋੜ ਲਿਆ ਹੈ। ਦੋਸਤ ਵੀ ਇਸਦੇ ਦੁਸ਼ਮਣ ਬਣ ਗਏ ਨੇ।

Viz kapitola kopírovat




ਵਿਰਲਾਪ 1:2

Následuj nás:

Reklamy


Reklamy