ਲੇਵੀਆਂ 1:13 - ਪਵਿੱਤਰ ਬਾਈਬਲ O.V. Bible (BSI)13 ਪਰ ਉਸ ਦੀਆਂ ਆਂਦ੍ਰਾਂ ਅਤੇ ਲੱਤਾਂ ਪਾਣੀ ਨਾਲ ਧੋਵੇ ਅਤੇ ਜਾਜਕ ਸਾਰਾ ਲਿਆ ਕੇ ਜਗਵੇਦੀ ਦੇ ਉੱਤੇ ਸਾੜੇ। ਇਹ ਯਹੋਵਾਹ ਦੇ ਅੱਗੇ ਇੱਕ ਹੋਮ ਬਲੀ ਅਰਥਾਤ ਸੁਗੰਧਤਾ ਦੀ ਅੱਗ ਦੀ ਭੇਟ ਹੈ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਪਰ ਉਸ ਦੀਆਂ ਆਂਦਰਾਂ ਅਤੇ ਲੱਤਾਂ ਪਾਣੀ ਨਾਲ ਧੋਵੇ ਅਤੇ ਜਾਜਕ ਇਹ ਸਭ ਕੁਝ ਲਿਆ ਕੇ ਜਗਵੇਦੀ ਦੇ ਉੱਤੇ ਸਾੜੇ। ਇਹ ਯਹੋਵਾਹ ਦੇ ਲਈ ਹੋਮ ਬਲੀ ਅਤੇ ਸੁਗੰਧਤਾ ਲਈ ਅੱਗ ਦੀ ਇੱਕ ਭੇਟ ਹੈ।” Viz kapitolaਪਵਿੱਤਰ ਬਾਈਬਲ13 ਜਾਜਕਾਂ ਨੂੰ ਜਾਨਵਰ ਦੀਆਂ ਲੱਤਾਂ ਅਤੇ ਉਸ ਦੇ ਅੰਦਰੂਨੀ ਹਿਸਿਆਂ ਨੂੰ ਪਾਣੀ ਨਾਲ ਧੋ ਲੈਣਾ ਚਾਹੀਦਾ ਹੈ। ਫ਼ੇਰ ਜਾਜਕ ਨੂੰ ਜਾਨਵਰ ਦੇ ਸਾਰੇ ਅੰਗ ਭੇਟ ਕਰ ਦੇਣੇ ਚਾਹੀਦੇ ਹਨ। ਉਸ ਨੂੰ ਜਗਵੇਦੀ ਉੱਤੇ ਜਾਨਵਰ ਨੂੰ ਸਾੜ ਦੇਣਾ ਚਾਹੀਦਾ ਹੈ। ਇਹ ਹੋਮ ਦੀ ਭੇਟਾ ਹੈ, ਅੱਗ ਨਾਲ ਦਿੱਤੀ ਹੋਈ ਬਲੀ ਇਸਦੀ ਸੁਗੰਧ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ। Viz kapitola |