ਲੇਵੀਆਂ 1:14 - ਪਵਿੱਤਰ ਬਾਈਬਲ O.V. Bible (BSI)14 ਅਤੇ ਜੇ ਯਹੋਵਾਹ ਦੇ ਅਗੇ ਉਸ ਦੇ ਹੋਮ ਦੀ ਭੇਟ ਪੰਛੀਆਂ ਦੀ ਹੋਵੇ, ਤਾਂ ਉਹ ਘੁੱਗੀਆਂ ਯਾ ਕਬੂਤ੍ਰਾਂ ਦਿਆਂ ਬੱਚਿਆਂ ਵਿੱਚੋਂ ਆਪਣੀ ਭੇਟ ਲਿਆਵੇ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 “ਜੇਕਰ ਉਹ ਯਹੋਵਾਹ ਦੇ ਲਈ ਪੰਛੀਆਂ ਦੀ ਹੋਮ ਦੀ ਭੇਟ ਚੜ੍ਹਾਵੇ ਤਾਂ ਉਹ ਘੁੱਗੀਆਂ ਜਾਂ ਕਬੂਤਰਾਂ ਦੇ ਬੱਚਿਆਂ ਵਿੱਚੋਂ ਆਪਣੀ ਭੇਟ ਲਿਆਵੇ। Viz kapitolaਪਵਿੱਤਰ ਬਾਈਬਲ14 “ਜਦੋਂ ਕੋਈ ਵਿਅਕਤੀ ਯਹੋਵਾਹ ਨੂੰ ਹੋਮ ਦੀ ਭੇਟ ਵਜੋਂ ਇੱਕ ਪੰਛੀ ਨੂੰ ਚੜ੍ਹਾਉਂਦਾ ਹੈ, ਤਾਂ ਉਹ ਪੰਛੀ ਇੱਕ ਘੁੱਗੀ ਜਾਂ ਛੋਟਾ ਕਬੂਤਰ ਹੋਣਾ ਚਾਹੀਦਾ ਹੈ। Viz kapitola |