ਲੇਵੀਆਂ 1:15 - ਪਵਿੱਤਰ ਬਾਈਬਲ O.V. Bible (BSI)15 ਅਤੇ ਜਾਜਕ ਉਸ ਨੂੰ ਜਗਵੇਦੀ ਕੋਲ ਲਿਆਵੇ ਅਤੇ ਉਸ ਦਾ ਸਿਰ ਮਰੋੜ ਕੇ ਉਸ ਨੂੰ ਜਗਵੇਦੀ ਉੱਤੇ ਸਾੜੇ ਅਤੇ ਉਸ ਦਾ ਲਹੂ ਜਗਵੇਦੀ ਦੇ ਇੱਕ ਪਾਸੇ ਚੁਆਵੇ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਅਤੇ ਜਾਜਕ ਉਸ ਨੂੰ ਜਗਵੇਦੀ ਕੋਲ ਲਿਆਵੇ ਅਤੇ ਉਸ ਦੀ ਗਰਦਨ ਮਰੋੜ ਕੇ ਸਿਰ ਨੂੰ ਧੜ ਤੋਂ ਅਲੱਗ ਕਰੇ ਉਸ ਨੂੰ ਜਗਵੇਦੀ ਉੱਤੇ ਸਾੜੇ ਅਤੇ ਉਸਦਾ ਲਹੂ ਜਗਵੇਦੀ ਦੇ ਇੱਕ ਪਾਸੇ ਡੋਲ੍ਹ ਦੇਵੇ। Viz kapitolaਪਵਿੱਤਰ ਬਾਈਬਲ15 ਜਾਜਕ ਨੂੰ ਭੇਟ ਜਗਵੇਦੀ ਦੇ ਕੋਲ ਲਿਆਉਣੀ ਚਾਹੀਦੀ ਹੈ। ਉਸ ਨੂੰ ਪੰਛੀ ਦਾ ਸਿਰ ਮਰੋੜ ਦੇਣਾ ਚਾਹੀਦਾ ਅਤੇ ਇਸ ਨੂੰ ਜਗਵੇਦੀ ਉੱਤੇ ਸਾੜ ਦੇਣਾ ਚਾਹੀਦਾ ਹੈ। ਪੰਛੀ ਦੇ ਖੂਨ ਨੂੰ ਜਗਵੇਦੀ ਦੇ ਇੱਕ ਪਾਸੇ ਉੱਤੇ ਡੋਲ੍ਹ ਦੇਣਾ ਚਾਹੀਦਾ ਹੈ। Viz kapitola |