Online Bible

- Reklamy -




ਲੇਵੀਆਂ 1:16 - ਪਵਿੱਤਰ ਬਾਈਬਲ O.V. Bible (BSI)

16 ਅਤੇ ਉਹ ਉਸ ਦਿਆਂ ਪਰਾਂ ਸਣੇ ਉਸ ਦੀ ਝੋਂਝ ਨੂੰ ਕੱਢ ਕੇ ਜਗਵੇਦੀ ਦੇ ਪੂਰਬ ਦੇ ਪਾਸੇ ਸੁਆਹ ਦੀ ਥਾਂ ਵਿੱਚ ਉਸ ਨੂੰ ਸੁੱਟੇ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਉਹ ਉਸ ਦੇ ਖੰਭਾਂ ਸਮੇਤ ਉਸ ਦੀ ਚੁੰਝ ਨੂੰ ਕੱਢ ਕੇ ਜਗਵੇਦੀ ਦੇ ਪੂਰਬ ਵੱਲ ਸੁਆਹ ਦੇ ਸਥਾਨ ਵਿੱਚ ਉਸ ਨੂੰ ਸੁੱਟ ਦੇਵੇ।

Viz kapitola kopírovat

ਪਵਿੱਤਰ ਬਾਈਬਲ

16 ਉਸ ਪੰਛੀ ਦੇ ਗਲ ਦੀ ਥੈਲੀ ਅਤੇ ਖੰਭਾਂ ਨੂੰ ਕੱਢ ਦੇਣਾ ਚਾਹੀਦਾ ਹੈ ਅਤੇ ਇਨ੍ਹਾਂ ਨੂੰ ਜਗਵੇਦੀ ਦੇ ਪੂਰਬ ਵਾਲੇ ਪਾਸੇ ਸੁੱਟ ਦੇਣਾ ਚਾਹੀਦਾ, ਜਿੱਥੇ ਉਹ ਜਗਵੇਦੀ ਤੋਂ ਰਾਖ ਪਾਉਂਦੇ ਹਨ।

Viz kapitola kopírovat




ਲੇਵੀਆਂ 1:16

Následuj nás:

Reklamy


Reklamy