Online Bible

- Reklamy -




ਲੇਵੀਆਂ 1:4 - ਪਵਿੱਤਰ ਬਾਈਬਲ O.V. Bible (BSI)

4 ਅਤੇ ਉਹ ਆਪਣਾ ਹੱਥ ਉਸ ਹੋਮ ਬਲੀ ਦੇ ਸਿਰ ਉੱਤੇ ਰੱਖੇ ਅਤੇ ਉਹ ਉਸ ਦਾ ਪ੍ਰਾਸਚਿਤ ਕਰਨ ਲਈ ਉਸ ਦੇ ਕੋਲੋਂ ਮੰਨਿਆ ਜਾਏ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਉਹ ਆਪਣਾ ਹੱਥ ਉਸ ਹੋਮ ਬਲੀ ਦੇ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਉਹ ਉਸ ਦਾ ਪ੍ਰਾਸਚਿਤ ਕਰਨ ਲਈ ਉਸ ਦੇ ਵੱਲੋਂ ਸਵੀਕਾਰ ਕੀਤਾ ਜਾਵੇਗਾ।

Viz kapitola kopírovat

ਪਵਿੱਤਰ ਬਾਈਬਲ

4 ਉਸ ਨੂੰ ਆਪਣੇ ਹੱਥ ਉਸ ਜਾਨਵਰ ਉੱਪਰ ਰੱਖਣੇ ਚਾਹੀਦੇ ਹਨ। ਯਹੋਵਾਹ ਉਸ ਹੋਮ ਦੀ ਭੇਟ ਨੂੰ ਉਸ ਵਿਅਕਤੀ ਦੇ ਪਰਾਸਚਿਤ ਵਜੋਂ ਕਬੂਲ ਕਰੇਗਾ।

Viz kapitola kopírovat




ਲੇਵੀਆਂ 1:4

Následuj nás:

Reklamy


Reklamy