Online Bible

- Reklamy -




ਲੇਵੀਆਂ 1:8 - ਪਵਿੱਤਰ ਬਾਈਬਲ O.V. Bible (BSI)

8 ਅਤੇ ਜਾਜਕ, ਹਾਰੂਨ ਦੇ ਪੁੱਤ੍ਰ, ਲੱਕੜਾਂ ਦੇ ਉੱਤੇ ਜੋ ਉਸ ਜਗਵੇਦੀ ਦੀ ਅੱਗ ਉੱਤੇ ਹੈ ਓਹ ਟੋਟੇ, ਸਿਰ ਅਤੇ ਚਰਬੀ ਨੂੰ ਸੁਧਾਰ ਕੇ ਰੱਖਣ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਉਹ ਸਿਰ ਅਤੇ ਚਰਬੀ ਸਮੇਤ ਪਸ਼ੂ ਦੇ ਟੁੱਕੜਿਆਂ ਨੂੰ ਲੱਕੜਾਂ ਦੇ ਉੱਤੇ ਜੋ ਉਸ ਜਗਵੇਦੀ ਦੀ ਅੱਗ ਉੱਤੇ ਹੈ, ਸੁਧਾਰ ਕੇ ਰੱਖਣ।

Viz kapitola kopírovat

ਪਵਿੱਤਰ ਬਾਈਬਲ

8 ਹਾਰੂਨ ਦੇ ਪੁੱਤਰਾਂ, ਜਾਜਕਾਂ ਨੂੰ ਚਾਹੀਦਾ ਹੈ ਕਿ ਉਹ ਜਗਵੇਦੀ ਉੱਪਰ ਬਲਦੀ ਹੋਈ ਲੱਕੜੀ ਉੱਤੇ ਟੁਕੜੇ (ਸਿਰੀ ਅਤੇ ਚਰਬੀ) ਰੱਖ ਦੇਣ।

Viz kapitola kopírovat




ਲੇਵੀਆਂ 1:8

Následuj nás:

Reklamy


Reklamy