ਮਲਾਕੀ 1:2 - ਪਵਿੱਤਰ ਬਾਈਬਲ O.V. Bible (BSI)2 ਯਹੋਵਾਹ ਆਖਦਾ ਹੈ ਕਿ ਮੈਂ ਤੁਹਾਡੇ ਨਾਲ ਪਿਆਰ ਕੀਤਾ। ਤੁਸੀਂ ਆਖਦੇ ਹੋ, ਤੈਂ ਕਿਵੇਂ ਸਾਡੇ ਨਾਲ ਪਿਆਰ ਕੀਤਾ। ਕੀ ਏਸਾਓ ਯਾਕੂਬ ਦਾ ਭਰਾ ਨਹੀਂ ਸੀ? ਯਹੋਵਾਹ ਦਾ ਵਾਕ ਹੈ, ਮੈਂ ਯਾਕੂਬ ਨੂੰ ਪਿਆਰ ਕੀਤਾ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਯਹੋਵਾਹ ਆਖਦਾ ਹੈ ਕਿ ਮੈਂ ਤੁਹਾਡੇ ਨਾਲ ਪਿਆਰ ਕੀਤਾ। ਤੁਸੀਂ ਪੁੱਛਦੇ ਹੋ ਕਿ ਤੂੰ ਕਿਵੇਂ ਸਾਡੇ ਨਾਲ ਪਿਆਰ ਕੀਤਾ? ਕੀ ਏਸਾਓ ਯਾਕੂਬ ਦਾ ਭਰਾ ਨਹੀਂ ਸੀ? ਯਹੋਵਾਹ ਦਾ ਵਾਕ ਹੈ, ਮੈਂ ਯਾਕੂਬ ਨਾਲ ਪਿਆਰ ਕੀਤਾ Viz kapitolaਪਵਿੱਤਰ ਬਾਈਬਲ2 ਯਹੋਵਾਹ ਨੇ ਆਖਿਆ, “ਮੈਂ ਤੁਹਾਨੂੰ ਪਿਆਰ ਕਰਦਾ ਹਾਂ।” ਪਰ ਤੁਸੀਂ ਕਿਹਾ, “ਕੀ ਸਬੂਤ ਹੈ ਕਿ ਤੂੰ ਸਾਨੂੰ ਪਿਆਰ ਕਰਦਾ ਹੈਂ?” ਯਹੋਵਾਹ ਨੇ ਆਖਿਆ, “ਕੀ ਇਹ ਠੀਕ ਹੈ ਕਿ ਏਸਾਓ ਯਾਕੂਬ ਦਾ ਭਰਾ ਸੀ? ਠੀਕ ਹੈ ਨਾ? ਪਰ ਮੈਂ ਯਾਕੂਬ ਨੂੰ ਚੁਣਿਆ। Viz kapitola |